Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਫਿਰੋਜ਼ਪੁਰ ਮਮਦੋਟ ਫਾਜ਼ਿਲਕਾ ਜੀਟੀ ਰੋਡ ਵਿਖੇ ਹੋਇਆ ਭਿਆਨਕ ਸੜਕੀ ਹਾਦਸਾ
- 109 Views
- kakkar.news
- September 18, 2022
- Punjab
ਫਿਰੋਜ਼ਪੁਰ ਮਮਦੋਟ:
ਸਿਟੀਜਨਜ ਵੋਇਸ
ਫਿਰੋਜ਼ਪੁਰ ਮਮਦੋਟ ਫਾਜ਼ਿਲਕਾ ਜੀਟੀ ਰੋਡ ‘ਤੇ ਸਥਿਤ ਗਜਨੀ ਵਾਲਾ ਮੋਡ਼ ਵਿਖੇ ਹੋਇਆ ਭਿਆਨਕ ਸੜਕੀ ਹਾਦਸਾ
ਪਿੰਡ ਮਾਡ਼ੇ ਕਲਾਂ ਤੋਂ ਨਿਕਲੇ ਮੋਟਰਸਾਈਕਲ ਸਵਾਰ ਲੋਕਾਂ ਨੂੰ ਬਚਾਉਂਦੇ ਹੋਏ ਘੁੜਕਾ ਪਲਟਿਆ
ਵਾਪਰੀ ਇਸ ਮੰਦਭਾਗੀ ਘਟਨਾ ਦੌਰਾਨ 1 ਔਰਤ ਦੀ ਮੌਤ ਦੀ ਖਬਰ ਆਈ ਸੀ ਪਰ ਹੁਣ ਕੁੱਲ 4 ਲੋਕਾਂ ਦੀ ਮੌਤ ਸਬੰਧੀ ਗੱਲ ਆਖੀ ਜਾ ਰਹੀ ਹੈ ਪਰ ਹਾਲੇ ਤਕ ਸਰਕਾਰੀ ਜਾਂ ਅਧਿਕਾਰਤ ਪੁਸ਼ਟੀ ਨਹੀਂ ਹੋ ਸਕੀ
ਦੱਸਿਆ ਜਾ ਰਿਹਾ ਹੈ ਕਿ ਉਕਤ ਘਡ਼ੁੱਕਾ ਜਲਾਲਾਬਾਦ ਦੇ ਪਿੰਡ ਕੱਟੀਆਂਵਾਲਾ ਤੋਂ ਫਿਰੋਜ਼ਪੁਰ ਦੇ ਮੱਲਾਂਵਾਲਾ ਵਿਖੇ ਭੋਗ ‘ਤੇ ਜਾ ਰਿਹਾ ਸੀ ਕਿ ਰਾਸਤੇ ਵਿੱਚ ਹਾਦਸਾਗ੍ਰਸਤ ਹੋ ਗਿਆ
ਪ੍ਰਾਪਤ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਲੋਕਾਂ ਨੂੰ ਬਚਾਉਂਦੇ ਤਿੰਨ ਤੋਂ ਚਾਰ ਉਲਟਬਾਜ਼ੀਆਂ ਖਾਧੀਆਂ
ਦੱਸਿਆ ਜਾ ਰਿਹਾ ਹੈ ਕਿ ਭੋਗ ‘ਤੇ ਜਾ ਰਹੀਆਂ ਸਨ ਘੜੁੱਕਾ ਸਵਾਰ ਸਵਾਰੀਆਂ
Categories

Recent Posts


- October 15, 2025