Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਮਨਜੂਰਸ਼ੁਦਾ ਰੇਤ ਖੱਡਾਂ ਚਲਾਉਣ ਲਈ ਜ਼ਿਲ੍ਹਾ ਫਾਜ਼ਿਲਕਾ ਦੀ ਸਰਵੇਅ ਰਿਪੋਰਟ ਤਿਆਰ
- kakkar.news
- September 19, 2022
- Crime Punjab
ਮਨਜੂਰਸ਼ੁਦਾ ਰੇਤ ਖੱਡਾਂ ਚਲਾਉਣ ਲਈ ਜ਼ਿਲ੍ਹਾ ਫਾਜ਼ਿਲਕਾ ਦੀ ਸਰਵੇਅ ਰਿਪੋਰਟ ਤਿਆਰ
ਦਫਤਰ ਦੀ ਈ.ਮੇਲ.ਆਈ.ਡੀ ਤੇ ਭੇਜੇ ਜਾ ਸਕਦੇ ਹਨ ਸੁਝਾਅ
ਫਾਜ਼ਿਲਕਾ/ਫਿਰੋਜਪੁਰ ( ਸੁਭਾਸ਼ ਕੱਕੜ) 18 ਸਤੰਬਰ
ਕਾਰਜਕਾਰੀ ਇੰਜੀਨੀਅਰ-ਕਮ- ਜਿਲ੍ਹਾ ਮਾਇੰਨਿੰਗ ਅਫਸਰ ਜਲ ਨਿਕਾਸ ਉਸਾਰੀ ਮੰਡਲ ਫਿਰੋਜਪੁਰ ਐਟ ਫਾਜਿਲਕਾ ਸ੍ਰੀ ਵਿਨੋਦ ਕੁਮਾਰ ਸੁਥਾਰ ਨੇ ਦੱਸਿਆ ਕਿ ਮਨਜੂਰਸ਼ੁਦਾ ਰੇਤ ਖੱਡਾਂ ਚਲਾਉਣ ਲਈ ਵਿਭਾਗ ਵੱਲੋਂ ਜ਼ਿਲ੍ਹਾ ਸਰਵੇਅ ਰਿਪੋਰਟ ਤਿਆਰ ਕੀਤੀ ਗਈ ਹੈ ਜਿਸ ਦੀ ਡਰਾਫਟ ਕਾਪੀ ਜਿਲ੍ਹਾ ਫਾਜਿਲਕਾ ਦੀ ਵੈਬਸਾਈਟ https://fazilka.nic.in ਅਤੇ ਜਲ ਸਰੋਤ ਵਿਭਾਗ ਦੀ ਵੈਬਸਾਈਟ https://irrigation.punjab.gov.in ਵਿਖੇ ਉਪਲੱਬਧ ਹੈ ਅਤੇ ਇਸ ਸਬੰਧੀ ਸੁਝਾਅ ਇਸ ਦਫਤਰ ਦੀ ਈ-ਮੇਲ ਆਈ.ਡੀ xendcdfzr@gmail.com ਤੇ ਭੇਜੇ ਜਾ ਸਕਦੇ ਹਨ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026