Trending Now
#ਸਤੀਏਵਾਲਾ ਸਕੂਲ ਦੇ ਵਿਦਿਆਰਥੀਆਂ ਦਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਿਖੇ ਵਿਦਿਅਕ ਟੂਰ
#ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ‘ਹਾਊਸ-ਟੂ-ਹਾਊਸ ਐਨੂਮੇਰੇਸ਼ਨ’ ਦਾ ਕੰਮ ਜ਼ਿਲ੍ਹੇ ਵਿੱਚ ਸਫਲਤਾਪੂਰਵਕ ਮੁਕੰਮਲ: ਜ਼ਿਲ੍ਹਾ ਚੋਣ ਅਫ਼ਸਰ
#ਡੀ.ਏ. ਦੀ ਮੰਗ ਨੂੰ ਲੈ ਕੇ ਫਿਰੋਜ਼ਪੁਰ ਤੋਂ ਵੱਡੀ ਗਿਣਤੀ ’ਚ ਮੁਲਾਜ਼ਮ ਤੇ ਪੈਨਸ਼ਨਰ ਮੋਹਾਲੀ ਰੈਲੀ ਲਈ ਰਵਾਨਾ
#बीडीयू बैठक में हुई चर्चा : मिनी रेक सुविधा से कंटेनर लोडिंग को मिलेगा बढ़ावा।
#रेलवे फाटक एवं रेल पटरी पार करते समय सतर्क रहें और रेलवे नियमों का पालन करें।
#जुलाई माह में टिकट चेकिंग अभियान के दौरान 34,410 यात्री बिना टिकट अथवा अनियमित यात्रा करते हुए पाए गए।
#ਫਿਰੋਜ਼ਪੁਰ ਵਿੱਚ ਕਥਿਤ ਨੂਡਲਜ਼ ਫੈਕਟਰੀ ‘ਤੇ ਸਿਹਤ ਵਿਭਾਗ ਦਾ ਛਾਪਾ, ਗੰਦਗੀ ਦੇ ਢੇਰ ਵਿਚਕਾਰ ਬਣ ਰਿਹਾ ਸੀ ਖਾਣ-ਪੀਣ ਦਾ ਸਮਾਨ
#ਫਿਰੋਜ਼ਪੁਰ ਦੇ ਸਰਹੱਦੀ ਪਿੰਡ ਕਿਲਚੇ ਵਿਖੇ ਪੁਲਿਸ-ਬੀਐਸਐਫ ਦਾ ਕਾਸੋ ਆਪਰੇਸ਼ਨ
#ਫਿਰੋਜ਼ਪੁਰ ‘ਚ ਹੀਰਾ ਸਿੰਘ ਤੂਤ ਦੀ 21ਵੀਂ ਪੁਸਤਕ ‘ਤੂਤ ਦੀ ਪੈੜ’ ਲੋਕ ਅਰਪਣ
#बेवजह चेन पुलिंग पर आरपीएफ का शिकंजा, फिरोजपुर मंडल में 150 मामलों पर कार्रवाई।
ਸੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਪਟੀਸ਼ਨ ਕੀਤੀ ਰੱਦ, ਹਰਿਆਣਾ ਗੁਰਦਵਾਰਾ ਪ੍ਰਬੰਧਕ ਕਮੇਟੀ ਨੂੰ ਜਾਇਜ਼ ਕਰਾਰ ਦਿੱਤਾ
- kakkar.news
- September 20, 2022
- Politics Religious
ਸੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਪਟੀਸ਼ਨ ਕੀਤੀ ਰੱਦ, ਹਰਿਆਣਾ ਗੁਰਦਵਾਰਾ ਪ੍ਰਬੰਧਕ ਕਮੇਟੀ ਨੂੰ ਜਾਇਜ਼ ਕਰਾਰ ਦਿੱਤਾ
ਅੱਜ ਮਾਨਯੋਗ ਸੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਹਰਿਆਣਾ ਗੁਰਦਵਾਰਾ ਪ੍ਰਬੰਧਕ ਕਮੇਟੀ ਖਿਲਾਫ ਦਾਇਰ ਕੀਤੀਆਂ ਪਟੀਸ਼ਨ ਨੂੰ ਪੂਰੀ ਤਰਾਂ ਖਾਰਜ ਕਰ ਦਿੱਤਾ ਹੈ, ਅਤੇ ਹਰਿਆਣਾ ਗੁਰਦਵਾਰਾ ਪ੍ਰਬੰਧਕ ਕਮੇਟੀ ਨੂੰ ਪੂਰੀ ਤਰਾਂ
ਜਾਇਜ਼ ਕਰਾਰ ਦਿੱਤਾ ਹੈ ਜਿਸ ਕਰਨ ਹਰਿਆਣਾ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਮੈਨਜਮੈਂਟ ਵਿਚ ਖੁਸ਼ੀ ਪਾਈ ਜਾ ਰਹੀ ਹੈ.
Categories

Recent Posts