Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਮਾਨਯੋਗ ਸੁਪਰੀਮ ਵਲੋਂ ਫੈਸਲੇ ਦਾ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸਵਾਗਤ ਕੀਤਾ
- kakkar.news
- September 20, 2022
- Politics Religious
ਸਿਟਿਜ਼ਨਜ਼ ਵੋਇਸ
ਮਾਨਯੋਗ ਸੁਪਰੀਮ ਵਲੋਂ ਸ਼੍ਰੋਮਣੀ ਗੁਰਦਵਾਰਾ ਵਲੋਂ ਦਾਇਰ ਕੀਤੀ ਗਈ ਪਟੀਸ਼ਨ ਨੂੰ ਰੱਦ ਕਰ ਸਦੇਂ ਦੇ ਫੈਸਲੇ ਦਾ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸਵਾਗਤ ਕੀਤਾ ਹੈ , ਓਹਨਾ ਕਿਹਾ ਹੈ ਕਿ ਸੁਪਰੀਮ ਕੋਰਟ ਵਲੋਂ ਹਰਿਆਣਾ ਦੇ ਗੁਰਦੁਆਰਿਆਂ ਦਾ ਪ੍ਰਬੰਧ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪਣ ਦੇ ਫੈਸਲਾ ਬਹੁਤ ਹੀ ਸ਼ਲਾਘਾਯੋਗ ਅਤੇ ਇਤਿਹਾਸਕ ਫੈਸਲਾ ਹੈ
ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦੇ ਹਨ ਅਤੇ ਨਾਲ ਹੀ ਸਮੂਹ ਵਕੀਲ ਸਾਹਿਬਾਨਾਂ ਦਾ ਵੀ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਹਰਿਆਣਾ ਦੇ ਗੁਰਦੁਆਰਿਆਂ ਲਈ ਲੰਬੇ ਸਮੇਂ ਤਕ ਕਾਨੂੰਨੀ ਤੌਰ ‘ਤੇ ਲੜ੍ਹਾਈ ਲੜੀ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026