ਗਵਰਨਰ ਪੰਜਾਬ ਵੱਲੋਂ ਪੰਜਾਬ ਵਿਧਾਨ ਸਭ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਰੱਦ ਕਰਨ ਤੇ ਕੇਜਰੀਵਾਲ ਹੋਏ ਅੱਗ ਬਬੂਲਾ, ਟਵੀਟ ਕਰਕੇ ਕੇਜਰੀਵਾਲ ਨੇ ਇਹ ਵੀ ਲਿਖਿਆ ਕਿ, ਅੱਜ ਦੇਸ਼ ਵਿੱਚ ਇੱਕ ਪਾਸੇ ਸੰਵਿਧਾਨ ਹੈ ਅਤੇ ਦੂਜੇ ਪਾਸੇ ਅਪਰੇਸ਼ਨ ਲੋਟਸ।
- 186 Views
- kakkar.news
- September 21, 2022
- Politics
ਗਵਰਨਰ ਪੰਜਾਬ ਵੱਲੋਂ ਪੰਜਾਬ ਵਿਧਾਨ ਸਭ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਰੱਦ ਕਰਨ ਤੇ ਕੇਜਰੀਵਾਲ ਹੋਏ ਅੱਗ ਬਬੂਲਾ
ਟਵੀਟ ਕਰਕੇ ਕੇਜਰੀਵਾਲ ਨੇ ਇਹ ਵੀ ਲਿਖਿਆ ਕਿ, ਅੱਜ ਦੇਸ਼ ਵਿੱਚ ਇੱਕ ਪਾਸੇ ਸੰਵਿਧਾਨ ਹੈ ਅਤੇ ਦੂਜੇ ਪਾਸੇ ਅਪਰੇਸ਼ਨ ਲੋਟਸ।
ਸਿਟੀਜ਼ਨਜ਼ ਵੋਇਸ
ਗਵਰਨਰ ਪੰਜਾਬ ਵੱਲੋਂ ਪੰਜਾਬ ਵਿਧਾਨ ਸਭ ਦਾ ਸਪੈਸ਼ਲ ਸੈਸ਼ਨ ਰੱਦ ਕੀਤੇ ਜਾਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਗੁਸੇ ਨਾਲ ਲਾਲ ਅਤੇ ਅੱਗ ਬਾਬੁਲਾ ਹੋ ਗਏ ਅਤੇ ਬੀ ਜੇ ਪੀ ਦੇ ਖਿਲਾਫ ਟਵੀਟ ਰਾਹੀ ਆਪਣੀ ਭੜ੍ਹਾਸ ਕੱਢ ਦਿਤੀ ਅਤੇ ਗੁੱਸੇ ਵਿੱਚ ਟਵੀਟ ਕਰਦੇ ਹੋਏ ਲਿਖਿਆ ਕਿ, ਪੰਜਾਬ ਦੇ ਰਾਜਪਾਲ ਮੰਤਰੀ ਮੰਡਲ ਦੇ ਸੱਦੇ ਗਏ ਸੈਸ਼ਨ ਤੋਂ ਕਿਵੇਂ ਇਨਕਾਰ ਕਰ ਸਕਦਾ ਹੈ? ਫਿਰ ਜਮਹੂਰੀਅਤ ਖਤਮ ਹੋ ਜਾਂਦੀ ਹੈ।
ਉਨ੍ਹਾਂ ਅੱਗੇ ਲਿਖਿਆ ਕਿ, ਦੋ ਦਿਨ ਪਹਿਲਾਂ ਰਾਜਪਾਲ ਨੇ ਸੈਸ਼ਨ ਦੀ ਇਜਾਜ਼ਤ ਦੇ ਦਿੱਤੀ ਸੀ। ਜਦੋਂ ਆਪ੍ਰੇਸ਼ਨ ਲੋਟਸ ਫੇਲ ਹੋਣ ਲੱਗਾ ਅਤੇ ਨੰਬਰ ਪੂਰਾ ਨਹੀਂ ਹੋਇਆ ਤਾਂ ਉੱਪਰੋਂ ਇੱਕ ਕਾਲ ਆਈ ਜਿਸ ਵਿੱਚ ਵਿਧਾਨ ਸਭਾ ਸੈਸ਼ਨ ਸੱਦੇ ਜਾਣ ਦੀ ਇਜਾਜ਼ਤ ਨੂੰ ਵਾਪਸ ਲੈਣ ਲਈ ਗਵਰਨਰ ਨੂੰ ਕਿਹਾ ਗਿਆ। ਟਵੀਟ ਕਰਕੇ ਕੇਜਰੀਵਾਲ ਨੇ ਇਹ ਵੀ ਲਿਖਿਆ ਕਿ, ਅੱਜ ਦੇਸ਼ ਵਿੱਚ ਇੱਕ ਪਾਸੇ ਸੰਵਿਧਾਨ ਹੈ ਅਤੇ ਦੂਜੇ ਪਾਸੇ ਅਪਰੇਸ਼ਨ ਲੋਟਸ।


