Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
- 176 Views
- kakkar.news
- September 22, 2022
- Crime
[Sanjiv Madaan: ਤਾਜ਼ਾ ਅਪਡੇਟ ਮਮਦੋਟ ਖ਼ਬਰਨਾਮਾ
ਗੁਰੂਹਰਸਹਾਏ: ਗੁਰੂਹਰਸਹਾਏ ਦੇ ਸਕੂਲ ਵਿੱਚ ਪੜ੍ਹਦੀ ਨਾਬਾਲਗ ਵਿਦਿਆਰਥਣ (17) ਨੂੰ ਵਿਆਹ ਦਾ ਝਾਂਸਾ ਤਹਿਤ ਵਰਗਲਾ ਫੁਸਲਾ ਕੇ ਲਿਜਾਣ ਦੀ ਘਟਨਾ ਆਈ ਸਾਹਮਣੇ
ਦਵਿੰਦਰ ਸਿੰਘ ਉਰਫ ਬੌਬੀ ਪੁੱਤਰ ਜੋਗਿੰਦਰ ਸਿੰਘ ਵਾਸੀ ਸਵਾਈਕੇ ਭੋਖੜੀ ਖ਼ਿਲਾਫ਼ ਮਾਮਲਾ ਦਰਜ
🌐➖🌐➖🌐➖🌐➖🌐➖🌐
ਇੱਕੋ ਤਾਰ ‘ਤੇ ਚੱਲਣ ਵਾਲੇ ਨਵੀਂ ਤਕਨੀਕ ਦੇ Full HD ਸੀਸੀਟੀਵੀ ਕੈਮਰੇ ਲਾਉਣ ਲਈ ਸੰਪਰਕ ਕਰੋ 98551.90001
[09:03, 9/22/2022] Sanjiv Madaan: 🛑 ਤਾਜ਼ਾ ਅਪਡੇਟ ਮਮਦੋਟ ਖ਼ਬਰਨਾਮਾ
ਮਮਦੋਟ: ਥਾਣਾ ਲੱਖੋ ਕੇ ਬਹਿਰਾਮ ਦੀ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ਤੇ ਕਾਰਵਾਈ ਕਰਦਿਆਂ ਅਲਫੂ ਕੇ ਬੇਟੂ ਕਦੀਮ ਨੂੰ ਜਾਂਦੀ ਸੜਕ ਤੇ ਸ਼ੱਕੀ ਨੌਜਵਾਨ ਨੂੰ 20 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ
ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਦੀ ਪਹਿਚਾਣ ਵੀਰੂ ਦੁੱਗਲ ਪੁੱਤਰ ਮਹਿੰਦਰਪਾਲ ਦੁੱਗਲ ਵਾਸੀ ਬੇਟੂ ਕਦੀਮ ਵਜੋਂ ਹੋਈ
ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ
Categories

Recent Posts

