Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਸਰਕਾਰੀ ਹਸਪਤਾਲਾਂ ਵਿਚ ਡਾਕਟਰ ਅਤੇ ਸਟਾਫ ਮੋਬਾਈਲ ਫੋਨ ਦੀ ਵਰਤੋਂ ਨਹੀਂ ਕਰ ਸਕਣਗੇ, ਸਰਕਾਰ ਨੇ ਲਗਾਈ ਰੋਕ
- 239 Views
- kakkar.news
- September 23, 2022
- Health
ਸਰਕਾਰੀ ਹਸਪਤਾਲਾਂ ਵਿਚ ਡਾਕਟਰ ਅਤੇ ਸਟਾਫ ਮੋਬਾਈਲ ਫੋਨ ਦੀ ਵਰਤੋਂ ਨਹੀਂ ਕਰ ਸਕਣਗੇ, ਸਰਕਾਰ ਨੇ ਲਗਾਈ ਰੋਕ
ਚੰਡੀਗੜ੍ਹ 23 ਸਤੰਬਰ
ਪੰਜਾਬ ਦੇ ਰਿਸਰਚ ਅਤੇ ਮੈਡੀਕਲ ਅਜੁਕਕੇਸ਼ਨ ਵਿਭਾਗ ਦੇ ਡਾਇਰੈਕਟਰ ਨੇ ਇਕ ਹੁਕਮ ਜਾਰੀ ਕਰਦਿਆਂ ਪੰਜਾਬ ਵਿਚ ਸਾਰੇ ਮੈਡੀਕਲ ਕਾਲਜਾਂ ਅਦੀਨ ਆਉਂਦੇ ਹਸਪਤਾਲਾਂ ਵਿਚ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਵਲੋਂ ਮੋਬਾਈਲ ਫੋਨ ਦੀ ਵਰਤੋਂ ਕਰਨ ਤੇ ਰੋਕ ਲਗਾ ਦਿਤੀ ਹੈ | ਇਹ ਮਨਾਹੀ ਖਾਸ ਕਰਕੇ ਓਪਰੇਸ਼ਨ ਥੇਅਟਰਾਂ, ਆਈ ਸੀ ਯੂ ਅਤੇ ਲੇਬਰ ਰੂਮ ਲਾਗੂ ਰਹੇਗੀ. ਇਹਨਾਂ ਥਾਵਾਂ ਤੇ ਕੋਈ ਵੀ ਡਾਕਟਰ ਜਾਨ ਪੈਰਾਮੈਡੀਕਲ ਸਟਾਫ ਵਲੋਂ ਮੋਬਾਈਲ ਫੋਨ ਦੀ ਵਰਤੋਂ ਕਰਨ ਸਾਕਤ ਮਨਾਹੀ ਹੋਵੇਗੀ | ਹਨ ਨਿਰਦੇਸ਼ਾਂ ਦੀ ਉਲੰਗਣਾ ਕਰਨ ਤੇ ਨਿਰਧਾਰਤ ਨਿਯਮਾਂ ਅਨੁਸਾਰ ਕਾਰਵਾਈ ਕਿੱਟ ਜਾਏਗੀ.|
Categories

Recent Posts


- October 15, 2025