Trending Now
#ਸਕੂਲ ਦੀ ਵਿਦਿਆਰਥਣ ਨੂੰ ਤੰਗ ਪਰੇਸ਼ਾਨ ਕਰਨ ਦੇ ਦੋਸ਼, ਪ੍ਰਸ਼ਾਸਨ ਦੀ ਚੁੱਪੀ ‘ਤੇ ਪਿੰਡ ਵਾਸੀਆਂ ਦਾ ਰੋਸ
#ਫੂਡ ਸੇਫਟੀ ਅਧਿਕਾਰੀਆਂ ਨੇ ਵੱਖ-ਵੱਖ ਮਠਿਆਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕਰਕੇ 6 ਸੈਂਪਲ ਭਰੇ
#ਬੱਚਿਆਂ ਦੀ ਸੁਰੱਖਿਆ ਸਬੰਧੀ ਵਰਕਸ਼ਾਪ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ
#ਖਾਣ-ਪੀਣ ਦੀਆਂ ਵਸਤੂਆਂ ਵਿੱਚ ਮਿਲਾਵਟ ਕਰਨ ਵਾਲੇ 2 ਮਿਲਾਵਟਖੋਰਾਂ ਨੂੰ ਕੀਤਾ 2.5 ਲੱਖ ਰੁਪਏ ਦਾ ਜੁਰਮਾਨਾ
#50 ਲੱਖ ਦੀ ਫਿਰੌਤੀ ਅਤੇ ਫਾਇਰਿੰਗ ਮਾਮਲੇ ਦੀ ਗੁਥੀ ਸੁਲਝੀ,ਦੋ ਆਰੋਪੀ ਗ੍ਰਿਫ਼ਤਾਰ
#ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ’ਤੇ ਲਿਆਉਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ: ਡਿਪਟੀ ਕਮਿਸ਼ਨਰ
#ਫਿਰੋਜ਼ਪੁਰ ਪੁਲਿਸ ਤੇ ਬੀ.ਐਸ.ਐਫ. ਦੀ ਸਾਂਝੀ ਕਾਰਵਾਈ, ਲੁਟੇਰੇ ਗਿਰੋਹ ਦੇ ਮੈਂਬਰ ਗ੍ਰਿਫਤਾਰ , ਦੇਸੀ ਪਿਸਤੌਲ ਤੇ ਜਿੰਦਾ ਰੌਂਦ ਬਰਾਮਦ
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
ਡੇਅਰੀ ਫਾਰਮਰਾਂ ਨੂੰ ਕੁਸ਼ਲ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ 3 ਅਕਤੂਬਰ ਤੋਂ ਸੂਰੁ
- 121 Views
- kakkar.news
- September 23, 2022
- Agriculture Punjab
ਡੇਅਰੀ ਫਾਰਮਰਾਂ ਨੂੰ ਕੁਸ਼ਲ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ 3 ਅਕਤੂਬਰ ਤੋਂ ਸੂਰੁ
ਫਾਜਿਲਕਾ 23 ਸਤੰਬਰ
ਰਣਦੀਪ ਕੁਮਾਰ ਹਾਂਡਾ ਡਿਪਟੀ ਡਾਇਰੈਕਟਰ ਡੇਅਰੀ, ਫਾਜਿਲਕਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਵੱਲੋ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 30 ਦਿਨਾਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ 3 ਅਕਤੂਬਰ 2022 ਨੂੰ ਪੰਜਾਬ ਵਿੱਚ ਅਲੱਗ-ਅਲੱਗ ਡੇਅਰੀ ਟ੍ਰੈਨਿੰਗ ਸੈਂਟਰਾਂ ਤੇ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਡੇਅਰੀ ਉੱਦਮ ਸਿਖਲਾਈ ਸਬੰਧੀ ਦੁੱਧ ਤੋਂ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ ਅਤੇ ਸੰਤੁਲਤ ਪਸ਼ੂ ਖੁਰਾਕ ਸਬੰਧੀ ਆਧੁਨਿਕ ਤਕਨੀਕ ਨਾਲ ਟ੍ਰੈਨਿੰਗ ਦਿੱਤੀ ਜਾ ਰਹੀ ਹੈ।
ਇਸ ਸਿਖਲਾਈ ਲਈ ਜਿਲਾ ਫਾਜਿਲਕਾ ਅਤੇ ਰਾਜਸਥਾਨ ਦੇ ਚਾਹਵਾਨ ਡੇਅਰੀ ਫਾਰਮਰ 03 ਅਕਤੂਬਰ 2022 ਤੋਂ ਪਹਿਲਾ ਮੈਟ੍ਰਿਕ ਦਾ ਸਰਟੀਫਿਕਟ, ਆਧਾਰ ਕਾਰਡ ਸਮੇਤ ਪਾਸਪੋਰਟ ਸਾਈਜ ਫੋਟੋ ਲੈ ਕੇ ਇੰਟਾਗਰੇਟਿਡ ਫਾਰਮਰ ਟ੍ਰੇਨਿੰਗ ਸੈਂਟਰ, ਅਬੁੱਲ ਖੁਰਾਣਾ ਵਿਖੇ ਫਾਰਮ ਅਪਲਾਈ ਕਰ ਸਕਦੇ ਹਨ।
ਇਸ ਸਬੰਧੀ ਨਿਰਧਾਰਤ ਪ੍ਰੋਫਾਰਮੇ ਲਈ ਪ੍ਰਾਸਪੈਕਟ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਫਾਜਿਲਕਾ ਤੋ ਪ੍ਰਾਪਤ ਕੀਤੇ ਜਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਚਾਹਵਾਨ ਮੋਬਾਇਲ ਨੰਬਰ 96463-06700, 98149-95616 ਤੇ ਸੰਪਰਕ ਕਰ ਸਕਦੇ ਹਨ।