Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵੱਡਾ ਝਟਕਾ, ਜਰਮਨ ਦੌਰੇ ‘ਤੇ ਲੱਗੀ ਰੋਕ
- 225 Views
- kakkar.news
- September 23, 2022
- Politics Punjab
ਚੰਡੀਗੜ੍ਹ
ਸਿਟੀਜ਼ਨਜ਼ ਵੋਇਸ
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਵਿਦੇਸ਼ ਜਰਮਨ ਯਾਤਰਾ ਤੇ ਕੇਂਦਰ ਸਰਕਾਰ ਨੇ ਰੋਕ ਲਗਾ ਦਿੱਤੀ ਹੈ। ਇਸ ਤੋਂ ਪਹਿਲਾਂ ਦਿੱਲੀ ਦੇ ਸੀਐਮ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਵਿਦੇਸ਼ ਦੌਰੇ ਤੇ ਵੀ ਕੇਂਦਰ ਨੇ ਰੋਕ ਲਗਾਈ ਸੀ। ਜਰਮਨ ਦੌਰੇ ਤੇ ਰੋਕ ਲੱਗਣ ਮਗਰੋਂ ਅਰੋੜਾ ਦਾ ਟਵੀਟ ਸਾਹਮਣੇ ਆਇਆ ਹੈ। ਉਨ੍ਹਾਂ ਲਿਖਿਆ ਕਿ, ਪਹਿਲਾਂ ਅਰਵਿੰਦ ਕੇਜਰੀਵਾਲ ਨੂੰ ਸਿੰਗਾਪੁਰ ਜਾਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ। ਅਫ਼ਸੋਸ ਦੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਹੁਣ ਮੈਨੂੰ ਇੰਡੋ-ਜਰਮਨ ਐਨਰਜੀ ਫੋਰਮ ਦੁਆਰਾ ਸਪਾਂਸਰ ਕੀਤੇ ਜਾ ਰਹੇ ਗ੍ਰੀਨ ਹਾਈਡ੍ਰੋਜਨ ‘ਤੇ ਗਿਆਨ ਸਾਂਝਾ ਕਰਨ ਵਾਲੇ ਅਧਿਐਨ ਟੂਰ ‘ਤੇ ਜਰਮਨੀ, ਨੀਦਰਲੈਂਡ ਅਤੇ ਬੈਲਜੀਅਮ ਜਾਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸਿਆਸੀ ਕਾਰਨਾਂ ਤੋਂ ਮੇਰੀ ਯਾਤਰਾ ਰੋਕੀ ਗਈ ਹੈ ਕਿਉਂਕਿ ਕੇਂਦਰ ਸਰਕਾਰ ਦਿੱਲੀ ਅਤੇ ਪੰਜਾਬ ਸਰਕਾਰ ਦੀ ਪ੍ਰਦੂਸ਼ਣ ਸਮੱਸਿਆ ਦਾ ਹੱਲ ਨਹੀਂ ਚਾਹੁੰਦੀ।
Categories

Recent Posts

