ਵਿਜੀਲੈਂਸ ਨੇ ਬਰਖਾਸਤ ਥਾਣੇਦਾਰ ਪਰਮਿੰਦਰ ਸਿੰਘ ਬਾਜਵਾ ਨੂੰ ਗ੍ਰਿਫਤਾਰ ਕੀਤਾ ਹੈ ਪਰਮਿੰਦਰ ਸਿੰਘ ਬਾਜਵਾ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ, ਅਦਾਲਤ ਨੇ ਉਨ੍ਹਾਂ ਨੂੰ 4 ਦਿਨ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਹੈ
- 260 Views
- kakkar.news
- September 24, 2022
- Crime Punjab
ਵਿਜੀਲੈਂਸ ਨੇ ਬਰਖਾਸਤ ਥਾਣੇਦਾਰ ਪਰਮਿੰਦਰ ਸਿੰਘ ਬਾਜਵਾ ਨੂੰ ਗ੍ਰਿਫਤਾਰ ਕੀਤਾ ਹੈ
ਪਰਮਿੰਦਰ ਸਿੰਘ ਬਾਜਵਾ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ, ਅਦਾਲਤ ਨੇ ਉਨ੍ਹਾਂ ਨੂੰ 4 ਦਿਨ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਹੈ
ਫਿਰੋਜਪੁਰ ( ਸੁਭਾਸ਼ ਕੱਕੜ)
ਫ਼ਿਰੋਜ਼ਪੁਰ ਵਿਜੀਲੈਂਸ ਨੇ ਬਰਖ਼ਾਸਤ ਥਾਣੇਦਾਰ ਪਰਮਿੰਦਰ ਸਿੰਘ ਬਾਜਵਾ ਨੂੰ ਅਦਾਲਤ ‘ਚ ਪੇਸ਼ ਕੀਤਾ, ਅਦਾਲਤ ਨੇ ਉਸ ਨੂੰ 4 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ, ਜਿਸ ‘ਤੇ 2 ਲੱਖ ਰੁਪਏ ਹੜੱਪਣ ਦੇ ਦੋਸ਼ ‘ਚ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਪਿਛਲੇ 2 ਮਹੀਨਿਆਂ ਤੋਂ ਭਗੌੜੇ ਪਰਮਿੰਦਰ ਸਿੰਘ ਬਾਜਵਾ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ, ਅਦਾਲਤ ਨੇ ਉਸ ਨੂੰ 4 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਡੀ.ਐੱਸ.ਪੀ ਨੇ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ, ਉਨ੍ਹਾਂ ਕਿਹਾ ਕਿ ਪਹਿਲੇ ਮਾਮਲੇ ਪਿਛਲੇ 2 ਮਹੀਨਿਆਂ ਤੋਂ ਭਗੌੜੇ ਪਰਮਿੰਦਰ ਸਿੰਘ ਬਾਜਵਾ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ, ਅਦਾਲਤ ਨੇ ਉਸ ਨੂੰ 4 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਡੀ.ਐੱਸ.ਪੀ ਨੇ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ, ਉਨ੍ਹਾਂ ਕਿਹਾ ਕਿ ਪਹਿਲੇ ਮਾਮਲੇ ਨੂੰ ‘ਚ ਪਰਮਿੰਦਰ ਸਿੰਘ ਬਾਜਵਾ ਨੂੰ ਗ੍ਰਿਫਤਾਰ ਕੀਤਾ ਹੈ

- February 20, 2026
ਅਨੁਸੂਚਿਤ ਜਾਤੀ ਵਰਗ ਲਈ 4 ਹਫਤੇ ਦੀ ਡੇਅਰੀ ਸਿਖਲਾਈ ਦਾ ਸਪੈਸ਼ਲ ਬੈਚ: ਰਣਦੀਪ ਹਾਂਡਾ
- February 19, 2026