Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਆਖਿਰਕਾਰ ਪੰਜਾਬ ਦੇ ਰਾਜਪਾਲ ਨੇ ਪੰਜਾਬ ਵਿਧਾਨ ਸਭਾ ਦੇ ਇੱਕ ਦਿਨ ਦੇ ਸੈਸ਼ਨ ਦੀ ਇਜਾਜ਼ਤ ਦੇ ਦਿੱਤੀ
- 209 Views
- kakkar.news
- September 25, 2022
- Politics Punjab
ਪੰਜਾਬ ਦੇ ਰਾਜਪਾਲ ਨੇ ਪੰਜਾਬ ਵਿਧਾਨ ਸਭਾ ਦੇ ਇੱਕ ਦਿਨ ਦੇ ਸੈਸ਼ਨ ਦੀ ਇਜਾਜ਼ਤ ਦੇ ਦਿੱਤੀ
ਚੰਡੀਗੜ੍ਹ, 25 ਸਤੰਬਰ, 2022
ਸਿਟੀਜ਼ਨਜ਼ ਵੋਇਸ
ਭਗਵੰਤ ਸਰਕਾਰ ਵੱਲੋਂ ਸਦਨ ਵਿੱਚ ਕੀਤੇ ਜਾਣ ਵਾਲੇ ਕਾਨੂੰਨੀ ਕੰਮਾਂ ਦੀ ਸੂਚੀ ਭੇਜੇ ਜਾਣ ਤੋਂ ਬਾਅਦ ਆਖਿਰਕਾਰ ਪੰਜਾਬ
ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 27 ਸਤੰਬਰ ਨੂੰ ਸਵੇਰੇ 11.00 ਵਜੇ ਪੰਜਾਬ ਵਿਧਾਨ ਸਭਾ ਦਾ ਇੱਕ ਰੋਜ਼ਾ ਸੈਸ਼ਨ ਸੱਦਣ ਦੀ ਇਜਾਜ਼ਤ ਦੇ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਭਗਵੰਤ ਮਾਨ ਸਰਕਾਰ ਨੇ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਸੀ, ਜਿਸ ਲਈ ਪੰਜਾਬ ਦੇ ਰਾਜਪਾਲ ਨੇ ਪਹਿਲਾਂ
ਇਜਾਜ਼ਤ ਦਿੱਤੀ ਸੀ ਪਰ ਬਾਅਦ ਵਿਚ ਵਾਪਸ ਲੈ ਲਈ ਸੀ। ਹੁਣ ਸਰਕਾਰ ਨੇ 27 ਸਤੰਬਰ ਨੂੰ ਸੈਸ਼ਨ ਬੁਲਾਇਆ ਹੈ। ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਨੂੰ
ਸੰਵਿਧਾਨ ਦੀ ਧਾਰਾ 167 ਅਤੇ 168 ਤਹਿਤ ਉਨ੍ਹਾਂ ਦੇ ਫਰਜ਼ਾਂ ਦੀ ਯਾਦ ਦਿਵਾਈ ਸੀ। ਇਸ ਦੇ ਜਵਾਬ ਵਿੱਚ ਸਕੱਤਰ ਵਿਧਾਨ ਸਭਾ ਨੇ ਸੈਸ਼ਨ ਲਈ ਏਜੰਡਾ ਭੇਜ
ਦਿੱਤਾ ਹੈ ਪਰ ਸਰਕਾਰ ਨੇ ਰਾਜਪਾਲ ਨੂੰ ਯਾਦ ਦਿਵਾਇਆ ਕਿ ਉਹ ਮੰਤਰੀ ਮੰਡਲ ਦੀ ਸਲਾਹ ਮੰਨਣ ਲਈ ਪਾਬੰਦ ਹਨ।
Categories

Recent Posts


- October 15, 2025