Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ
- kakkar.news
- September 25, 2022
- Politics Punjab
ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ
ਚੰਡੀਗੜ੍ਹ, 25 ਸਤੰਬਰ 2022-
ਸਿਟੀਜ਼ਨਜ਼ ਵੋਇਸ
ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਮਿਹਨਤ ਰੰਗ ਲਿਆਈ ਹੈ, ਹੁਣ ਚੰਡੀਗੜ੍ਹ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ। ਆਮ ਆਦਮੀ ਪਾਰਟੀ ਦੇ ਬੁਲਾਰੇ ਨੇ ਕਿਹਾ ਕਿ, ਪੰਜਾਬ ਸਰਕਾਰ ਦੀਆਂ ਲਗਾਤਾਰ ਕੋਸ਼ਿਸ਼ਾਂ ਸਫਲ ਰਹੀਆਂ। ਪੰਜਾਬ ਸਰਕਾਰ ਨੇ ਪਿਛਲੇ ਮਹੀਨੇ ਹਰਿਆਣਾ ਨਾਲ ਗੱਲਬਾਤ ਕਰਕੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੀ ਮੰਗ ਉਠਾਈ ਸੀ। ਬੁਲਾਰੇ ਨੇ ਕਿਹਾ ਕਿ, ਪਿਛਲੀਆਂ ਸਰਕਾਰਾਂ ਦੌਰਾਨ ਸਹਿਮਤੀ ਨਹੀਂ ਬਣ ਸਕੀ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਫੈਸਲੇ ‘ਤੇ ਮੋਹਰ ਲਗਾ ਦਿੱਤੀ ਹੈ। ਸਾਡੀ ਮੰਗ ਮੰਨਣ ਲਈ ਪੀਐਮ ਮੋਦੀ ਦਾ ਧੰਨਵਾਦ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026