Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਵਿਦਿਆਰਥੀ ਨੇ ਮਾਰੀਆਂ ਪ੍ਰਿੰਸੀਪਲ ਨੂੰ ਗੋਲੀਆਂ, ਵਿਦਿਆਰਥੀ ਨੂੰ ਝਿੜਕਣਾ ਅਧਿਆਪਕ ਨੂੰ ਪਿਆ ਮਹਿੰਗਾ
- 114 Views
- kakkar.news
- September 25, 2022
- Crime
ਸੀਤਾਪੁਰ, ਉੱਤਰ ਪ੍ਰਦੇਸ਼, 25 ਸਤੰਬਰ, 2022
ਸਿਟੀਜ਼ਨਜ਼ ਵੋਇਸ
ਵਿਦਿਆਰਥੀ ਨੂੰ ਝਿੜਕਣਾ ਅਧਿਆਪਕ ਨੂੰ ਇਸ ਕਦਰ ਮਹਿੰਗਾ ਪਿਆ ਜਦੋ ਵਿਦਿਆਰਥੀ ਵਲੋਂ ਗੋਲੀਆਂ ਚਲਾਉਣ ਕਾਰਣ ਉਹ ਗੰਭੀਰ ਰੂਪ ਚ ਜਖਮੀ ਹੋਗਿਆ , ਪ੍ਰਾਪਤ ਜਾਣਕਾਰੀ ਅਨੁਸਾਰ . 12ਵੀਂ ਜਮਾਤ ਦੇ ਇੱਕ ਵਿਦਿਆਰਥੀ ਨੇ ਗੈਰ-ਕਾਨੂੰਨੀ ਹਥਿਆਰਾਂ ਨਾਲ ਸਕੂਲ ਪ੍ਰਿੰਸੀਪਲ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਫ਼ਰਾਰ ਹੋ ਗਿਆ। ਘਟਨਾ, ਉੱਤਰ ਪ੍ਰਦੇਸ਼ ਦੇ ਸੀਤਾਪੁਰ ਦੀ ਦੱਸੀ ਜਾ ਰਹੀ ਹੈ। ਰਿਪੋਰਟ ਮੁਤਾਬਕ ਵਿਦਿਆਰਥੀ ਨੂੰ ਝਿੜਕਣ ਤੋਂ ਬਾਅਦ ਪ੍ਰਿੰਸੀਪਲ ‘ਤੇ ਗੋਲੀਆਂ ਚਲਾ ਦਿੱਤੀਆਂ। ਪਿਛਲੇ ਦਿਨ ਵਿਦਿਆਰਥੀ ਅਤੇ ਉਸਦੇ ਸਹਿਪਾਠੀ ਦਾ ਝਗੜਾ ਹੋਇਆ ਸੀ, ਜਿਸ ਨੂੰ ਪ੍ਰਿੰਸੀਪਲ ਨੇ ਦਖਲ ਦਿੱਤਾ ਸੀ। ਪੁਲਿਸ ਮੁਤਾਬਿਕ, ਗੋਲੀ ਲੱਗਣ ਕਾਰਨ ਜ਼ਖਮੀ ਪ੍ਰਿੰਸੀਪਲ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ, ਅਸੀਂ ਦੋਸ਼ੀ ਵਿਦਿਆਰਥੀ ਦੀ ਭਾਲ ਕਰ ਰਹੇ ਹਾਂ।
Categories

Recent Posts

