Trending Now
#ਫਿਰੋਜ਼ਪੁਰ ਪੁਲਿਸ ਤੇ ਬੀ.ਐਸ.ਐਫ. ਦੀ ਸਾਂਝੀ ਕਾਰਵਾਈ, ਲੁਟੇਰੇ ਗਿਰੋਹ ਦੇ ਮੈਂਬਰ ਗ੍ਰਿਫਤਾਰ , ਦੇਸੀ ਪਿਸਤੌਲ ਤੇ ਜਿੰਦਾ ਰੌਂਦ ਬਰਾਮਦ
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
ਸਪੈਸ਼ਲ ਟਾਸਕ ਫੋਰਸ ਫਿਰੋਜ਼ਪੁਰ ਰੇਂਜ ਵੱਲੋ ਹੈਰੋਇਨ ਦੀ ਸਪਲਾਈ ਕਰ ਰਹੇ ਦੋਸ਼ੀਆਨ ਨੂੰ 108 ਗ੍ਰਾਮ ਹੈਰੋਇੰਨ ਅਤੇ ਇੱਕ ਮੋਟਰਸਾਈਕਲ ਸਮੇਤ ਕੀਤਾ ਗ੍ਰਿਫਤਾਰ
- 121 Views
- kakkar.news
- September 26, 2022
- Crime Punjab
ਸਪੈਸ਼ਲ ਟਾਸਕ ਫੋਰਸ ਫਿਰੋਜ਼ਪੁਰ ਰੇਂਜ ਵੱਲੋ ਹੈਰੋਇਨ ਦੀ ਸਪਲਾਈ ਕਰ ਰਹੇ ਦੋਸ਼ੀਆਨ ਨੂੰ 108 ਗ੍ਰਾਮ ਹੈਰੋਇੰਨ ਅਤੇ ਇੱਕ ਮੋਟਰਸਾਈਕਲ ਸਮੇਤ ਕੀਤਾ ਗ੍ਰਿਫਤਾਰ
ਫਿਰੋਜ਼ਪੁਰ (ਸੁਭਾਸ਼ ਕੱਕੜ ) 26 ਸਤੰਬਰ
ਸ਼੍ਰੀ ਸੰਦੀਪ ਕੁਮਾਰ ਸ਼ਰਮਾ ਪੀ.ਪੀ.ਐਸ ਏ.ਆਈ.ਜੀ ਐਸ.ਟੀ.ਐਫ ਫਿਰੋਜ਼ਪੁਰ ਰੇਂਜ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਰਾਜਬੀਰ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ,ਐਸ.ਟੀ.ਐਫ ਰੇਂਜ਼ ਦੀ ਯੋਗ ਅਗਵਾਈ ਹੇਠ ਸ:ਥ ਸਤਪਾਲ 107/ਫਿਰੋਜਪੁਰ ਨੇ ਸਮੇਤ ਸਾਥੀ ਕਰਮਚਾਰੀਆਂ ਦੇ ਜਤਿੰਦਰ ਭੰਡਾਰੀ ਉਰਫ ਕੁਲਵਿੰਦਰ ਸਿੰਘ ਉਰਫ ਮੰਤਰੀ ਪੁੱਤਰ ਭੋਲਾ ਵਾਸੀ ਸ਼ੇਰਖਾ ਵਾਲਾ ਥਾਣਾ ਕੁੱਲਗੜ੍ਹੀ ਅਤੇ ਮੇਜਰ ਪੁੱਤਰ ਭੋਲਾ ਵਾਸੀ ਸ਼ੇਰਖਾ ਵਾਲਾ ਥਾਣਾ ਕੁੱਲਗੜ੍ਹੀ ਨੂੰ ਪਿੰਡ ਸ਼ੇਰਖਾ ਵਾਲਾ ਥਾਣਾ ਕੁੱਲਗੜ੍ਹੀ ਤੋਂ 108 ਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਮਾਰਕਾ ਹੀਰੋ ਸਪਲੈਂਡਰ ਰੰਗ ਕਾਲਾ ਨੰਬਰੀ ਪੀ ਬੀ 05 ਏ ਪੀ 5198 ਸਮੇਤ ਕਾਬੂ ਕੀਤਾ ਗਿਆ। ਉਕਤ ਦੋਸ਼ੀਆਂਨ ਪਰ ਮੁਕੱਦਮਾਂ ਨੰਬਰ 231 ਮਿਤੀ 25-09-2022 ਅ/ਧ 21 ਐਨ.ਡੀ.ਪੀ.ਐਸ ਐਕਟ ਥਾਣਾ ਐਸ.ਟੀ.ਐਫ., ਐਸ.ਏ.ਐਸ ਨਗਰ ਦਰਜ ਰਜਿਸਟਰ ਕੀਤਾ ਗਿਆ ਹੈ। ਮੁਕੱਦਮਾਂ ਦੀ ਤਫਤੀਸ਼ ਜਾਰੀ ਹੈ।
Categories

Recent Posts

