Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
27 ਸਤੰਬਰ ਨੂੰ ਪੰਜਾਬ ਬੰਦ ਦਾ ਐਲਾਨ
- 315 Views
- kakkar.news
- September 26, 2022
- Punjab Religious
ਚੰਡੀਗੜ੍ਹ 26 ਸਤੰਬਰ 2022
ਸਿਟੀਜ਼ਨਜ਼ ਵੋਇਸ
ਇਕ ਵਾਰ ਫਿਰ ਪੰਜਾਬ ਬੰਦ ਹੋਣ ਜਾ ਰਿਹਾ ਹੈ ਅਤੇ ਇਸ ਵਾਰ ਪੰਜਾਬ ਬੰਦ ਦਾ ਸੱਦਾ ਇਸਾਈ ਭਾਈਚਾਰੇ ਦੇ ਵਲੋਂ ਦਿੱਤਾ ਗਿਆ ਹੈ। ਪੰਜਾਬ ਭਰ ਵਿੱਚ ਇਸਾਈ ਭਾਈਚਾਰੇ ਤੇ ਹੋ ਰਹੇ ਹਮਲੇ ਅਤੇ ਚਰਚ ਤੇ ਹੋਏ ਹਮਲੇ ਦਾ ਇਨਸਾਫ਼ ਲੈਣ ਲਈ 27 ਸਤੰਬਰ ਨੂੰ ਇਸਾਈ ਭਾਈਚਾਰਾ ਪੰਜਾਬ ਬੰਦ ਕਰੇਗਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕ੍ਰਿਸ਼ਚੀਅਨ ਯੂਨਾਈਡਿ ਫੈਡਰੇਸ਼ਨ ਦੇ ਮੁਖੀ ਅਲਬਰਟ ਦੁਆ ਨੇ ਦੱਸਿਆ ਕਿ ਪੰਜਾਬ ਬੰਦ ਨੂੰ ਲੈ ਕੇ ਭਾਈਚਾਰੇ ਦੀ ਬੈਠਕ ਦੌਰਾਨ ਇਸ ’ਤੇ ਚਰਚਾ ਕੀਤੀ ਗਈ ਹੈ ਕਿ ਕਿਸ ਤਰ੍ਹਾਂ ਪੰਜਾਬ ਸਰਕਾਰ ਆਉਣ ਤੋਂ ਬਾਅਦ ਉਨ੍ਹਾਂ ਦੇ ਭਾਈਚਾਰੇ ’ਤੇ ਹਮਲੇ ਹੋ ਰਹੇ ਹਨ।
ਉਨ੍ਹਾਂ ਦੇ ਪਵਿੱਤਰ ਚਰਚ ’ਚ ਭੰਨਤੋਡ਼ ਕੀਤੀ ਜਾ ਰਹੀ ਹੈ ਤੇ ਬਾਈਬਲ ਦੀ ਬੇਅਦਬੀ ਕੀਤੀ ਜਾ ਰਹੀ ਹੈ। ਇਹੀ ਨਹੀਂ ਉਨ੍ਹਾਂ ਨੂੰ ਆਪਣੇ ਧਰਮ ਦਾ ਪ੍ਰਚਾਰ ਕਰਨ ਤੋਂ ਵੀ ਰੋਕਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਨਸਾਫ਼ ਦੀ ਮੰਗ ਲਈ 27 ਸਤੰਬਰ ਨੂੰ ਪੰਜਾਬ ਬੰਦ ਕਰਵਾਉਣਗੇ ਤੇ ਇਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ
Categories

Recent Posts


- October 15, 2025