Trending Now
#ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਵਿਖੇ ਹਾਈਮਾਸਟਾਂ ਤੇ ਐਲ.ਈ.ਡੀ ਲਾਈਟਾਂ ਦਾ ਕੀਤਾ ਉਦਘਾਟਨ
#ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਸਮਾਰਟ ਸਕੂਲ ਲੂੰਬੜੀ ਵਾਲਾ ਵਿਖੇ ਕਰਵਾਏ ਗਏ ਮੁਕਾਬਲੇ
#ਸੀਮਾ ਸੁਰੱਖਿਆ ਬਲ ਅਤੇ ਸਿਹਤ ਵਿਭਾਗ ਵਲੋਂ ਸਾਂਝੇ ਤੌਰ ‘ਤੇ ਨਸ਼ਿਆਂ ਵਿਰੁੱਧ ਕੀਤਾ ਗਿਆ ਜਾਗਰੂਕ
#ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦਾਣਾ ਮੰਡੀ ਖਾਈ ਫੇਮੇ ਕੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
#ਵਿਸਾਖੀ ਮੌਕੇ ਮੇਲੇ ਲਈ 13 ਅਪ੍ਰੈਲ ਨੂੰ ਫਿਰੋਜ਼ਪੁਰ ਛਾਵਣੀ-ਹੁਸੈਨੀਵਾਲਾ ਦਰਮਿਆਨ ਚੱਲਣਗੀਆਂ 6 ਜੋੜੀਆਂ ਸਪੈਸ਼ਲ ਰੇਲਗੱਡੀਆਂ
#ਮਮਦੋਟ ਥਾਣੇ ਦੇ ਐਸਐਚਓ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
#ਵੇਰਕਾ ਫ਼ਿਰੋਜ਼ਪੁਰ ਡੇਅਰੀ ਨੇ ਕੀਤਾ ਦੁੱਧ ਖਰੀਦ ਭਾਅ ਵਿੱਚ 25 ਰੁਪਏ ਪ੍ਰਤੀ ਕਿੱਲੋ ਫੈਟ ਵਾਧਾ
#ਅਧਿਆਪਕ ਜਥੇਬੰਦੀਆਂ ਨੇ ਮਸਲਿਆਂ ਦੇ ਹੱਲ ਲਈ ਸਿੱਖਿਆ ਮੰਤਰੀ ਵੱਲ ਭੇਜਿਆ ‘ਮੰਗ ਪੱਤਰ’
#ਨਸ਼ੇ ਅਤੇ ਗੈਰਕਾਨੂੰਨੀ ਹਥਿਆਰਾਂ ਖ਼ਿਲਾਫ਼ ਐਕਸ਼ਨ — ਫਿਰੋਜ਼ਪੁਰ ‘ਚ ਪੁਲਿਸ ਵੱਲੋਂ 10 ਗਿਰਫ਼ਤਾਰ
#ਵਧੀਕ ਡਿਪਟੀ ਕਮਿਸ਼ਨਰ ਨੇ ਗਰਮੀ ਦੀ ਲਹਿਰ ਅਤੇ ਲੂ ਸਬੰਧੀ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਮੁੱਖ ਮੰਤਰੀ ਮਾਨ ਨੇ ਕੈਨੇਡੀਅਨ ਸੂਬੇ ਦੇ ਵਪਾਰ ਅਤੇ ਨਿਰਯਾਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਪੰਜਾਬ-ਕੈਨੇਡਾ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ‘ਤੇ ਚਰਚਾ
- 116 Views
- kakkar.news
- September 26, 2022
- Punjab
ਚੰਡੀਗੜ੍ਹ, 26 ਸਤੰਬਰ, 2022:
ਸਿਟੀਜ਼ਨਜ਼ ਵੋਇਸ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਟਵੀਟ ਕਰਕੇ ਦਸਿਆ ਕਿ ਓਹਨਾ ਪੰਜਾਬ-ਕੈਨੇਡਾ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਸਕੈਚਵਨ ਤੋਂ
ਵਪਾਰ-ਨਿਰਯਾਤ ਵਿਭਾਗ ਨਾਲ ਸਬੰਧਤ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਕੈਨੇਡਾ ਵਿੱਚ ਬੈਠੇ ਪੰਜਾਬੀਆਂ ਲਈ ਪੰਜਾਬ ਦੇ ਉਤਪਾਦ
ਲਿਆਉਣ ਅਤੇ ਪੰਜਾਬ ਵਿੱਚ ਨਿਵੇਸ਼ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। "ਪੰਜਾਬ-ਕੈਨੇਡਾ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਸਕੈਚਵਨ ਤੋਂ
ਵਪਾਰ-ਨਿਰਯਾਤ ਵਿਭਾਗ ਨਾਲ ਸਬੰਧਤ ਸੀਨੀਅਰ ਅਧਿਕਾਰੀਆਂ ਨਾਲ ਅੱਜ ਇੱਕ ਅਹਿਮ ਮੀਟਿੰਗ ਹੋਈ। ਕੈਨੇਡਾ ਵਿੱਚ ਬੈਠੇ ਪੰਜਾਬੀਆਂ ਲਈ ਪੰਜਾਬ ਦੇ ਉਤਪਾਦਾਂ
ਨੂੰ ਲਿਆਉਣ ਅਤੇ ਪੰਜਾਬ ਵਿੱਚ ਨਿਵੇਸ਼ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ," ਟਵੀਟ ਕੀਤਾ ਗਿਆ। ਭਗਵੰਤ ਮਾਨ।
Categories

Recent Posts
