Trending Now
#ਫਿਰੋਜ਼ਪੁਰ ਪੁਲਿਸ ਤੇ ਬੀ.ਐਸ.ਐਫ. ਦੀ ਸਾਂਝੀ ਕਾਰਵਾਈ, ਲੁਟੇਰੇ ਗਿਰੋਹ ਦੇ ਮੈਂਬਰ ਗ੍ਰਿਫਤਾਰ , ਦੇਸੀ ਪਿਸਤੌਲ ਤੇ ਜਿੰਦਾ ਰੌਂਦ ਬਰਾਮਦ
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
ਅਗਰਵਾਲ ਸਮਾਜ ਦੇ ਸੰਸਥਾਪਕ ਮਹਾਰਾਜਾ ਅਗਰਸੇਨ ਜੀ ਦੀ ਜਯੰਤੀ ਸਮਾਣਾ ਵਿਖੇ ਬੜੀ ਧੂਮਧਾਮ ਨਾਲ ਮਨਾਈ ਗਈ
- 128 Views
- kakkar.news
- September 26, 2022
- Punjab Religious
ਅਗਰਵਾਲ ਸਮਾਜ ਦੇ ਸੰਸਥਾਪਕ ਮਹਾਰਾਜਾ ਅਗਰਸੇਨ ਜੀ ਦੀ ਜਯੰਤੀ ਸਮਾਣਾ ਵਿਖੇ ਬੜੀ ਧੂਮਧਾਮ ਨਾਲ ਮਨਾਈ ਗਈ
ਸਮਾਣਾ 26 ਸਤੰਬਰ 2022
ਸਿਟੀਜ਼ਨਜ਼ ਵੋਇਸ
ਅਗਰਵਾਲ ਸਮਾਜ ਵੱਲੋਂ ਅਗਰਵਾਲ ਸਮਾਜ ਦੇ ਸੰਸਥਾਪਕ ਮਹਾਰਾਜਾ ਅਗਰਸੇਨ ਜੀ ਦੀ ਜਯੰਤੀ ਅੱਜ ਸਥਾਨਕ ਅਗਰਵਾਲ ਧਰਮਸਾਲਾ ਵਿਖੇ ਮਹਾਰਾਜਾ ਅਗਰਸੇਨ ਜੀ ਦੀ ਮੂਰਤੀ ਤੇ ਫੁੱਲ ਮਲਾਵਾ ਪਾ ਕੇ ਬੜੀ ਧੂਮਧਾਮ ਨਾਲ ਮਨਾਈ ਗਈ। ਜਿਸ ਵਿੱਚ ਸਮੂਹ ਅਗਰਵਾਲ ਭਾਈਚਾਰੇ ਤੋ ਇਲਾਵਾ ਅਗਰਵਾਲ ਸਭਾ ਦੇ ਪ੍ਰਧਾਨ ਪਵਨ ਬਾਂਸਲ, ਅਗਰਵਾਲ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੀਵਨ ਗਰਗ, ਅਗਰਵਾਲ ਸਮਾਜ ਦੇ ਪਤਵੰਤੇ ਪਵਨ ਕੁਮਾਰ ਸਾਸਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਗਰਵਾਲ ਭਾਈਚਾਰੇ ਦੇ ਬਾਨੀ ਮਹਾਰਾਜਾ ਅਗਰਸੈਨ ਅਗਰਵਾਲ ਭਾਈਚਾਰੇ ਦੇ ਮਾਰਗ ਦਰਸ਼ਕ ਸਨ। ਉਨ੍ਹਾਂ ਦੱਸਿਆ ਕਿ ਮਹਾਰਾਜਾ ਅਗਰਸੈਨ ਨੇ ਅਗਰਵਾਲ ਭਾਈਚਾਰੇ ਨੂੰ ਇੱਕ ਮੰਚ ‘ਤੇ ਇਕੱਠਾ ਕੀਤਾ ਅਤੇ ਸਭ ਨੂੰ ਬਰਾਬਰੀ ਦਾ ਸਮਾਂ ਅਤੇ ਹੋਕਾ ਦਿੱਤਾ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਮਹਾਰਾਜਾ ਅਗਰਸੈਨ ਜੀ ਦੇ ਦਰਸਾਏ ਮਾਰਗ ‘ਤੇ ਚੱਲਣਾ ਦੀ ਲੋੜ ਹੈ
Categories

Recent Posts

