Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਮਾਨ ਮੰਤਰੀ ਮੰਡਲ ਨੇ ਪੰਜਾਬ ਗੁਡਜ਼ ਐਂਡ ਸਰਵਿਸ ਟੈਕਸ ਐਕਟ, 2017 ਵਿੱਚ ਸੋਧ ਕਰਨ ਨੂੰ ਦਿੱਤੀ ਹਰੀ ਝੰਡੀ
- 139 Views
- kakkar.news
- September 26, 2022
- Politics Punjab
ਮਾਨ ਮੰਤਰੀ ਮੰਡਲ ਨੇ ਪੰਜਾਬ ਗੁਡਜ਼ ਐਂਡ ਸਰਵਿਸ ਟੈਕਸ ਐਕਟ, 2017 ਵਿੱਚ ਸੋਧ ਕਰਨ ਨੂੰ ਦਿੱਤੀ ਹਰੀ ਝੰਡੀ
ਚੰਡੀਗੜ, 26 ਸਤੰਬਰ, 2022
ਸਿਟੀਜ਼ਨਜ਼ ਵੋਇਸ
ਮੰਤਰੀ ਮੰਡਲ ਨੇ ਸੂਬੇ ਵਿੱਚ ਕਾਰੋਬਾਰ ਕਰਨ ਵਿੱਚ ਅਸਾਨੀ ਅਤੇ ਟੈਕਸਦਾਤਾਵਾਂ ਦੀ ਸਹੂਲਤ ਲਈ ਪੰਜਾਬ ਗੁਡਸ ਐਂਡ ਸਰਵਿਸਿਜ਼ ਟੈਕਸ ਐਕਟ, 2017
ਵਿੱਚ ਸੋਧ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ।ਇਹ ਸੋਧ ਰਿਫੰਡ ਨਾਲ ਸਬੰਧਤ ਵਿਵਸਥਾਵਾਂ ਨੂੰ ਸੁਚਾਰੂ ਬਣਾਉਣ ਅਤੇ ਰਿਟਰਨ ਪੇਸ਼ ਕਰਨ ਨਾਲ ਸਬੰਧਤ
ਵਿਵਸਥਾਵਾਂ ਨੂੰ ਤਰਕਸੰਗਤ ਬਣਾਉਣ ਵਿੱਚ ਵੀ ਮਦਦ ਕਰੇਗੀ। ਇਹ ਗਲਤ ਤਰੀਕੇ ਨਾਲ ਲਏ ਗਏ ਅਤੇ ਵਰਤੇ ਗਏ ਇਨਪੁਟ ਟੈਕਸ ਕ੍ਰੈਡਿਟ 'ਤੇ ਵਿਆਜ
ਲਗਾਉਣਾ ਵੀ ਯਕੀਨੀ ਬਣਾਏਗਾ।
Categories

Recent Posts


- October 15, 2025