Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਰਾਜ ਸਬ ਜੂਨੀਅਰ (ਅੰਡਰ-13) ਰੈਂਕਿੰਗ ਬੈਡਮਿੰਟਨ ਟੂਰਨਾਮੈਂਟ ਬਾਰੇ ਪੋਸਟਰ ਜਾਰੀ ਕੀਤਾ ਗਿਆ
- kakkar.news
- September 29, 2022
- Punjab Sports
ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਰਾਜ ਸਬ ਜੂਨੀਅਰ (ਅੰਡਰ-13) ਰੈਂਕਿੰਗ ਬੈਡਮਿੰਟਨ ਟੂਰਨਾਮੈਂਟ ਬਾਰੇ ਪੋਸਟਰ ਜਾਰੀ ਕੀਤਾ ਗਿਆ
ਫਿਰੋਜ਼ਪੁਰ, 29 ਸਤੰਬਰ : ( ਸੁਭਾਸ਼ ਕੱਕੜ)
ਪੰਜਾਬ ਰਾਜ ਸਬ ਜੂਨੀਅਰ (ਅੰਡਰ-13) ਰੈਂਕਿੰਗ ਬੈਡਮਿੰਟਨ ਟੂਰਨਾਮੈਂਟ ਸਬੰਧੀ ਵੀਰਵਾਰ ਨੂੰ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅਮ੍ਰਿਤ ਸਿੰਘ ਆਈ.ਏ.ਐਸ. ਵੱਲੋਂ ਪੋਸਟਰ ਜਾਰੀ ਕੀਤਾ ਗਿਆ । ਇਸ ਮੌਕੇ ਮਨਜੀਤ ਸਿੰਘ ਪੀ.ਏ.ਟੂ ਡੀ.ਸੀ., ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ, ਫਿਰੋਜ਼ਪੁਰ ਦੇ ਜਨਰਲ ਸਕੱਤਰ ਵਿਨੇ ਵੋਹਰਾ ਅਤੇ ਪ੍ਰੈਸ ਸਕੱਤਰ ਸੰਜੇ ਕਟਾਰੀਆ ਹਾਜ਼ਰ ਸਨ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਸੰਜੇ ਕਟਾਰੀਆ ਨੇ ਦੱਸਿਆ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਫਿਰੋਜ਼ਪੁਰ ਜ਼ਿਲ੍ਹੇ ਨੂੰ ਪਹਿਲੀ ਵਾਰ ਬੈਡਮਿੰਟਨ ਦਾ ਰਾਜ ਪੱਧਰੀ ਟੂਰਨਾਮੈਂਟ ਅਲਾਟ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਪੰਜਾਬ ਰਾਜ ਸਬ ਜੂਨੀਅਰ (ਅੰਡਰ-13) ਰੈਂਕਿੰਗ ਬੈਡਮਿੰਟਨ ਟੂਰਨਾਮੈਂਟ 08 ਤੋਂ 10 ਅਕਤੂਬਰ, 2022 ਤੱਕ ਸ਼ਹੀਦ ਭਗਤ ਸਿੰਘ ਸਟੇਡੀਅਮ ਦੇ ਇੰਡੋਰ ਬੈਡਮਿੰਟਨ ਹਾਲ, ਫਿਰੋਜ਼ਪੁਰ ਵਿੱਚ ਕਰਵਾਇਆ ਜਾਵੇਗਾ। ਇਸ ਟੂਰਨਾਮੈਂਟ ਦੀ ਮੇਜਬਾਨੀ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ, ਫਿਰੋਜ਼ਪੁਰ ਵੱਲੋਂ ਕੀਤੀ ਜਾਵੇਗੀ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026