• August 10, 2025

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਫੈਲਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਗਤੀਵਿਧੀਆਂ ਜਾਰੀ ਪਿੰਡ ਰਾਣਾ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ