Trending Now
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੀਆਂ ਕਲਾਂ ਨੂੰ ਡਬਲ ਸ਼ਿਫਟ ‘ਚ ਸ਼ੁਰੂ ਕਰਨ ਦੇ ਹੁਕਮ ਜਾਰੀ
- kakkar.news
- September 29, 2022
- Education Punjab
ਚੰਡੀਗੜ੍ਹ 29 ਸਤੰਬਰ, 2022 (ਸਿਟੀਜ਼ਨਜ਼ ਵੋਇਸ )
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ‘ਤੇ ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੀਆਂ ਕਲਾਂ ਨੂੰ ਡਬਲ ਸ਼ਿਫਟ ਵਿਚ ਸ਼ੁਰੂ ਕਰਨ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਰੀ ਪੱਤਰ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੀਆਂ ਕਲਾਂ ਨੂੰ ਡਬਲ ਸ਼ਿਫਟ ਵਿਚ ਤੁਰੰਤ ਪ੍ਰਭਾਵ ਨਾਲ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।ਇਥੇ ਇਹ ਦੱਸਣਯੋਗ ਹੈ ਕਿ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਕੂਲ ਦਾ 15 ਸਤੰਬਰ 2022 ਨੂੰ ਇਸ ਸਕੂਲ ਦਾ ਦੌਰਾ ਕੀਤਾ ਸੀ। ਇਸ ਸਕੂਲ ਵਿੱਚ 2500 ਦੇ ਕਰੀਬ ਵਿਦਿਆਰਥੀਆਂ ਪੜ੍ਹਦੇ ਸਨ, ਜਿਨ੍ਹਾਂ ਵਿੱਚੋਂ ਅੱਧੇ ਬੱਚਿਆਂ ਨੂੰ ਖੁੱਲ੍ਹੇ ਅਸਮਾਨ ਥੱਲੇ ਬੈਠ ਕੇ ਪੜ੍ਹਨ ਲਈ ਮਜਬੂਰ ਸਨ, ਜਿਸ ‘ਤੇ ਬੈਂਸ ਨੇ ਨਾਖੁਸ਼ੀ ਦਾ ਪ੍ਰਗਟਾਵਾ ਕੀਤਾ ਸੀ । ਸਕੂਲ ਸਿੱਖਿਆ ਮੰਤਰੀ ਨੇ ਜਲਦ ਇਸ ਸਮੱਸਿਆਂ ਨੂੰ ਹੱਲ ਕਰਨ ਦੇ ਹੁਕਮ ਦਿੱਤੇ ਸਨ ਅਤੇ ਲੋੜੀਂਦੇ ਕਮਰਿਆਂ ਦੀ ਉਸਾਰੀ ਜਲਦ ਕਰਨ ਦੇ ਹੁਕਮ ਜਾਰੀ ਕੀਤੇ ਸਨ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026