Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
Breaking: ਭਾਰਤ ਵੱਲੋਂ ਪਾਕਿਸਤਾਨ ‘ਤੇ ਡਿਜੀਟਲ ਸਟ੍ਰਾਈਕ; PAK ਸਰਕਾਰ ਦਾ ਟਵਿੱਟਰ ਅਕਾਊਂਟ ਕੀਤਾ ਮੁਕੰਮਲ ਬੰਦ
- kakkar.news
- October 1, 2022
- Punjab
ਭਾਰਤ ਵੱਲੋਂ ਪਾਕਿਸਤਾਨ ‘ਤੇ ਡਿਜੀਟਲ ਸਟ੍ਰਾਈਕ; PAK ਸਰਕਾਰ ਦਾ ਟਵਿੱਟਰ ਅਕਾਊਂਟ ਕੀਤਾ ਮੁਕੰਮਲ ਬੰਦ
ਨਵੀਂ ਦਿੱਲੀ- ਸਿਟੀਜ਼ਨਜ਼ ਵੋਇਸ
ਭਾਰਤ ‘ਚ ਪਾਕਿਸਤਾਨ ਸਰਕਾਰ ਦਾ ਟਵਿੱਟਰ ਅਕਾਊਂਟ ਇਕ ਵਾਰ ਫਿਰ ਬਲਾਕ ਕਰ ਦਿੱਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਹੁਣ ਭਾਰਤ ‘ਚ ਪਾਕਿਸਤਾਨ ਸਰਕਾਰ ਦਾ ਟਵਿਟਰ ਅਕਾਊਂਟ ਨਹੀਂ ਖੁੱਲ੍ਹੇਗਾ। ਜਾਣਕਾਰੀ ਮੁਤਾਬਕ ਟਵਿਟਰ ਇੰਡੀਆ ਨੇ ਇਹ ਕਦਮ ਭਾਰਤ ਸਰਕਾਰ ਦੀ ਕਾਨੂੰਨੀ ਮੰਗ ਤੋਂ ਬਾਅਦ ਚੁੱਕਿਆ ਹੈ। ਇਸ ਤੋਂ ਪਹਿਲਾਂ 7 ਸਤੰਬਰ ਨੂੰ ਪਾਕਿਸਤਾਨ ਸਰਕਾਰ ਦੇ ਟਵਿਟਰ ਅਕਾਊਂਟ ਨੂੰ ਵੀ ਬੈਨ ਕਰ ਦਿੱਤਾ ਗਿਆ ਸੀ।
ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨ ਸਰਕਾਰ ਦੇ ਟਵਿਟਰ ਹੈਂਡਲ ਦਾ ਨਾਮ @GovtofPakistan ਹੈ। ਫਿਲਹਾਲ ਭਾਰਤ ‘ਚ ਇਸ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਭਾਵ ਇਸ ‘ਤੇ ਜੋ ਗੱਲਾਂ ਲਿਖੀਆਂ ਜਾ ਰਹੀਆਂ ਹਨ, ਉਹ ਇਸ ਸਮੇਂ ਭਾਰਤ ‘ਚ ਨਜ਼ਰ ਨਹੀਂ ਆ ਸਕਦੀਆਂ
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026