Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਭੂਤਾਂ ਦਾ ਮੇਲਾ, ਮੰਦਰ ‘ਚ ਇਨਸਾਨਾਂ ਦੀ ਸ਼ਕਲ ਵਿੱਚ ਘੁੰਮਦੇ ਨੇ ਭੂਤ!
- 178 Views
- kakkar.news
- October 1, 2022
- Punjab
ਬਿਹਾਰ ਦੇ ਗੋਪਾਲਗੰਜ ‘ਚ ਭੂਤਾਂ–ਪ੍ਰੇਤਾਂ ਦਾ ਅਨੋਖਾ ਮੇਲਾ ਸਜਿਆ ਹੈ, ਅੰਧਵਿਸ਼ਵਾਸ ਕਾਰਨ ਲੋਕ ਮੰਨਦੇ ਹਨ ਕਿ ਇੱਥੇ ਭੂਤ ਮਨੁੱਖ ਦੇ ਰੂਪ ‘ਚ ਘੁੰਮਦੇ ਹਨ। ਇੱਥੇ ਪਹੁੰਚਣ ਵਾਲੀਆਂ ਔਰਤਾਂ ਅਤੇ ਮਰਦ ਅਜੀਬੋ–ਗਰੀਬ ਹਰਕਤਾਂ ਕਰਦੇ ਨਜ਼ਰ ਆ ਰਹੇ ਹਨ। ਇਹ ਮੰਦਰ ਜ਼ਿਲ੍ਹਾ ਹੈੱਡਕੁਆਰਟਰ ਤੋਂ 12 ਕਿਲੋਮੀਟਰ ਉੱਤਰ ਵੱਲ ਲਕਸ਼ਵਰ ਪਿੰਡ ਵਿੱਚ ਸਥਿਤ ਹੈ
ਲਕਸ਼ਵਰ ਧਾਮ ‘ਚ ਨਵਰਾਤਰੀ ਦੇ ਮੌਕੇ ‘ਤੇ ਯੂਪੀ ਤੋਂ ਲੈ ਕੇ ਬੰਗਾਲ ਅਤੇ ਨੇਪਾਲ ਤੱਕ ਲੋਕ ਮਾਂ ਦੇ ਦਰਸ਼ਨਾਂ ਲਈ ਪਹੁੰਚ ਰਹੇ ਹਨ। ਮਹੀਨਾ ਭਰ ਇੱਥੇ ਸ਼ਰਧਾਲੂਆਂ ਦੀ ਅਜਿਹੀ ਭੀੜ ਲੱਗੀ ਰਹਿੰਦੀ ਹੈ। ਇੱਥੇ ਲੋਕ ਲਾਚਾਰੀ ਦੇ ਦਰਦ ਤੋਂ ਛੁਟਕਾਰਾ ਪਾ ਕੇ ਹੀ ਆਪਣੇ ਘਰਾਂ ਨੂੰ ਪਰਤਦੇ ਹਨ। ਸ਼ਾਰਦੀਆ ਨਵਰਾਤਰੀ ‘ਤੇ ਇੱਥੇ ਅਦਭੁਤ ਨਜ਼ਾਰਾ ਦੇਖਣ ਨੂੰ ਮਿਲ ਰਿਹਾ ਹੈ।
Categories

Recent Posts


- October 15, 2025