Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਵਿਧਾਇਕ ਗੋਲਡੀ ਅਤੇ ਡਿਪਟੀ ਕਮਿਸ਼ਨਰ ਨੇ ਲੋਕਾਂ ਨਾਲ ਥੱਲੇ ਬੈਠ ਕੇ ਖਾਧਾ ਖਾਣਾ
- kakkar.news
- October 2, 2022
- Politics Punjab
ਵਿਧਾਇਕ ਗੋਲਡੀ ਅਤੇ ਡਿਪਟੀ ਕਮਿਸ਼ਨਰ ਨੇ ਲੋਕਾਂ ਨਾਲ ਥੱਲੇ ਬੈਠ ਕੇ ਖਾਧਾ ਖਾਣਾ
ਜਲਾਲਾਬਾਦ 2 ਅਕਤੂਬਰ 2022 (ਸਿਟੀਜ਼ਨਜ਼ ਵੋਇਸ )
ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਅਤੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ਨੇ ਅੱਜ ਅਬਾਦ ਸੁਵਿਧਾ ਕੈਂਪਾਂ ਦੌਰਾਨ ਇਕ ਕੈਂਪ ਤੇ ਪੁੱਜ ਕੇ ਲੋਕਾਂ ਦੇ ਨਾਲ ਥੱਲੇ ਬੈਠ ਕੇ ਖਾਣਾ ਖਾਧਾ । ਇਸ ਮੌਕੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਹੁਣ ਆਮ ਲੋਕਾਂ ਦੀ ਸਰਕਾਰ ਹੈ ਅਤੇ ਪ੍ਰਸ਼ਾਸਨ ਵੀ ਆਮ ਲੋਕਾਂ ਵਿਚ ਪਹੁੰਚ ਕੇ ਉਨ੍ਹਾਂ ਦੇ ਕੰਮ ਕਰ ਰਿਹਾ ਹੈ । ਜ਼ਿਲ੍ਹੇ ਵਿੱਚ ਅੱਜ ਲੱਗੇ ਆਬਾਦ ਸੁਵਿਧਾ ਕੈਂਪਾਂ ਵਿਚ 844 ਲੋਕਾਂ ਨੇ ਵੱਖ ਵੱਖ ਸੇਵਾਵਾਂ ਦਾ ਲਾਭ ਲਿਆ ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026