Trending Now
#-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
ਵਿਜੀਲੈਂਸ ਨੇ ਇੰਸਪੈਕਟਰ ਲੀਗਲ ਮੈਟਰੋਲੋਜੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
- kakkar.news
- October 3, 2022
- Crime Punjab
ਪੈਟਰੋਲ ਪੰਪ ਦੀ ਸਾਲਾਨਾ ਜਾਂਚ ਲਈ ਵਿਜੀਲੈਂਸ ਨੇ ਇੰਸਪੈਕਟਰ ਲੀਗਲ ਮੈਟਰੋਲੋਜੀ ਨੂੰ 9,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ, 3 ਅਕਤੂਬਰ, 2022:(ਸਿਟੀਜ਼ਨਜ਼ ਵੋਇਸ )
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਬਠਿੰਡਾ ਵਿਖੇ ਤਾਇਨਾਤ ਇਕ ਇੰਸਪੈਕਟਰ ਲੀਗਲ ਮੈਟਰੋਲੋਜੀ (ਵਜ਼ਨ ਅਤੇ ਮਾਪ)
ਕਵਿੰਦਰ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 9,000ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕਥਿਤ ਦੋਸ਼ੀ
ਕਵਿੰਦਰ ਸਿੰਘ ਨੂੰ ਕੰਵਰ ਯਾਦਵਿੰਦਰ ਸਿੰਘ ਵਾਸੀ ਬਠਿੰਡਾ, ਜੋ ਅਕਾਲ ਪਰਿਵਾਰ ਪੈਟਰੋਲ ਪੰਪ, ਬਠਿੰਡਾ ਦਾ ਮਾਲਕ ਹੈ, ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ
ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਪਰੋਕਤ ਇੰਸਪੈਕਟਰ ਲੀਗਲ ਮੈਟਰੋਲੋਜੀ 10000 ਰੁਪਏ
ਦੀ ਮੰਗ ਕਰ ਰਿਹਾ ਸੀ। 9,000 ਰੁਪਏ ਸਾਲਾਨਾ ਵਜ਼ਨ ਅਤੇ ਮਾਪ ਨਿਰੀਖਣ ਸਬੰਧੀ ਪੈਟਰੋਲ ਪੰਪ 'ਤੇ ਮਸ਼ੀਨਾਂ ਦੀ ਸਟੈਂਪਿੰਗ ਬਣਾਉਣ ਬਦਲੇ ਰਿਸ਼ਵਤ ਵਜੋਂ ਲਏ
ਹਨ।ਇਸ ਤੋਂ ਇਲਾਵਾ ਦੋਸ਼ੀ ਇੰਸਪੈਕਟਰ ਨੇ ਪੰਪ ਦੇ ਕਰਮਚਾਰੀ ਨੂੰ ਆਪਣੀ ਗੱਡੀ ਵਿਚ 15 ਲੀਟਰ ਪੈਟਰੋਲ ਭਰਨ ਲਈ ਕਿਹਾ ਪਰ ਉਸ ਲਈ ਕੋਈ ਰਕਮ ਨਹੀਂ
ਦਿੱਤੀ। ਉਸ ਦੀ ਸੂਚਨਾ ਦੀ ਪੜਤਾਲ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਪਰੋਕਤ ਦੋਸ਼ੀ ਇੰਸਪੈਕਟਰ ਨੂੰ ਰੁਪਏ ਦੀ ਰਿਸ਼ਵਤ
ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 9,000 ਰੁਪਏ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ
ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ, ਥਾਣਾ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
Categories

Recent Posts