Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਭਾਰਤੀ ਸਰਹੱਦ ਅੰਦਰ ਪਾਕਿਸਤਾਨੀ ਡਰੋਨ ਦੇਖਿਆ ਗਿਆ
- 282 Views
- kakkar.news
- October 4, 2022
- National Punjab
ਭਾਰਤੀ ਸਰਹੱਦ ਅੰਦਰ ਪਾਕਿਸਤਾਨੀ ਡਰੋਨ ਦੇਖਿਆ ਗਿਆ
ਗੁਰਦਾਸਪੁਰ, 4 ਅਕਤੂਬਰ 2022 (ਸਿਟੀਜ਼ਨਜ਼ ਵੋਇਸ) ਜਿਲੇ ਦੇ ਅੰਦਰ ਸਰਹੱਦੀ ਹਲਕਾ ਡੇਰਾ ਬਾਬਾ ਨਾਨਕ ਅਧੀਨ ਬੀ ਐਸ ਐਫ ਦੀ ਚੈਕ ਪੋਸਟ ਆਬਾਦ ਅਤੇ ਸ਼ਿਕਾਰ ਦੇ ਨਜ਼ਦੀਕ ਢੇਰ ਰਾਤ 10 :22 ਵਜੇ ਤੋਂ ਲੈਕੇ ਸਵੇਰੇ 3 ਵਜੇ ਤਕ 5 ਵਾਰ ਡਰੋਨ ਭਾਰਤੀ ਸੀਮਾ ਅੰਦਰ ਦੇਖਿਆ ਗਿਆ।ਬੀ ਐਸ ਐਫ ਦੇ ਜਵਾਨਾਂ ਵਲੋਂ 37 ਰਾਊਂਡ ਫਾਇਰ ਵੀ ਕੀਤੇ ਗਏ ਅਤੇ 12 ਰੋਸ਼ਨੀ ਦੇ ਬੰਬ ਵੀ ਛੱਡੇ ਗਏ।ਇਹ ਡਰੋਨ ਭਾਰਤੀ ਸਰਹੱਦ ਢੇ 10 ਕਿਲੋਮੀਟਰ ਅੰਦਰ ਤੱਕ ਆ ਗਿਆ ਅਤੇ ਪਿੰਡ ਰੱਤਾ ਅਤੇ ਪੱਡਾ ਦੇ ਲੋਕਾਂ ਨੇ ਇਸਦੀ ਅਵਾਜ ਵੀ ਸੁਣੀ। ਫਾਇਰਿੰਗ ਤੋਂ ਬਾਅਦ ਇਹ ਡਰੋਨ ਵਾਪਿਸ ਪਕਿਸਤਾਨ ਵਲ ਚਲਾ ਗਿਆ।ਪੂਰੇ ਇਲਾਕੇ ਵਿਚ ਬੀ ਐਸ ਐਫ ਅਤੇ ਪੁਲਿਸ ਦੇ ਜਵਾਨਾਂ ਵਲੋਂ ਸਰਚ ਅਪਰੇਸ਼ਨ ਕੀਤਾ ਗਿਆ। ਖਬਰ ਲਿਖੇ ਜਾਣ ਤੱਕ ਕੁਝ ਵੀ ਬਰਾਮਦ ਨਹੀਂ ਹੋਇਆ।ਪਕਿਸਤਾਨ ਲਗਤਾਰ ਹੀ ਐਸੀਆਂ ਕੋਝੀਆਂ ਹਰਕਤਾਂ ਨੂੰ ਅੰਜਾਮ ਦੇ ਰਿਹਾ ਹੈ ਪਰ ਬੀ ਐਸ ਐਫ ਦੇ ਜਵਾਨਾਂ ਦੀ ਮੁਸਤੈਦੀ ਕਾਰਨ ਇਹ ਕੋਸ਼ਿਸ਼ ਨਾਕਾਮ ਕੀਤੀ ਜਾ ਰਹੀ ਹੈ
Categories

Recent Posts

