Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਪੰਜਾਬ ਪੁਲਿਸ ਦੇ ਡੀਐਸਪੀ ਖਿਲਾਫ ਔਰਤ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ ਮਾਮਲਾ ਦਰਜ
- kakkar.news
- October 4, 2022
- Crime Punjab
ਪੰਜਾਬ ਪੁਲਿਸ ਦੇ ਡੀਐਸਪੀ ਖਿਲਾਫ ਔਰਤ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ ਮਾਮਲਾ ਦਰਜ
ਚੰਡੀਗੜ੍ਹ, 4 ਅਕਤੂਬਰ, 2022 (ਸਿਟੀਜ਼ਨਜ਼ ਵੋਇਸ)
ਪਟਿਆਲਾ ਪੁਲਿਸ ਨੇ ਪੰਜਾਬ ਪੁਲਿਸ ਦੇ ਡੀਐਸਪੀ ਸੰਜੀਵ ਸਾਗਰ ਖਿਲਾਫ ਇੱਕ ਔਰਤ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਹੈ। ਪੀੜਤ
ਔਰਤ ਨੇ ਪੁਲੀਸ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਦੋਸ਼ ਲਾਇਆ ਹੈ ਕਿ ਉਹ ਡੀਐਸਪੀ ਸੰਜੀਵ ਸਾਗਰ ਦੇ ਘਰ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਸੀ ਜਿੱਥੇ ਉਕਤ
ਡੀਐਸਪੀ ਵੱਲੋਂ ਉਸ ਨਾਲ (ਪੀੜਤ) ਬਲਾਤਕਾਰ ਕੀਤਾ ਜਾਂਦਾ ਸੀ। ਪੀੜਤ ਔਰਤ ਨੇ ਇਹ ਵੀ ਦੋਸ਼ ਲਾਇਆ ਕਿ ਡੀਐਸਪੀ ਦਾ ਗੰਨਮੈਨ ਅਤੇ ਉਸ ਦੇ ਪਰਿਵਾਰਕ
ਮੈਂਬਰ ਉਸ ਖ਼ਿਲਾਫ਼ ਪੁਖਤਾ ਸਬੂਤ ਹੋਣ ਦੇ ਬਾਵਜੂਦ ਉਸ ਦਾ ਪੱਖ ਪੂਰ ਰਹੇ ਹਨ।ਪੁਲੀਸ ਵੱਲੋਂ ਡੀਐਸਪੀ ਸੰਜੀਵ ਸਾਗਰ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026