Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
-ਕੰਬਾਈਨ ਮਾਲਕਾਂ ਨੂੰ ਹਾਰਵੈਸਟਰ ਕੰਬਾਈਨਾਂ ਦੀ ਖੇਤੀਬਾੜੀ ਵਿਭਾਗ ਰਾਹੀਂਅਪਰੇਸ਼ਨ ਇੰਸਪੈਕਸ਼ਨ ਕਰਵਾਉਣ ਦੀ ਹਦਾਇਤ, -ਇਹ ਹੁਕਮ 30 ਨਵੰਬਰ 2022 ਤੱਕ ਰਹਿਣਗੇ ਲਾਗੂ
- kakkar.news
- October 4, 2022
- Agriculture Punjab
- ਕੰਬਾਈਨ ਮਾਲਕਾਂ ਨੂੰ ਹਾਰਵੈਸਟਰ ਕੰਬਾਈਨਾਂ ਦੀ ਖੇਤੀਬਾੜੀ ਵਿਭਾਗ ਰਾਹੀਂਅਪਰੇਸ਼ਨ ਇੰਸਪੈਕਸ਼ਨ ਕਰਵਾਉਣ ਦੀ ਹਦਾਇਤ,
- ਇਹ ਹੁਕਮ 30 ਨਵੰਬਰ 2022 ਤੱਕ ਰਹਿਣਗੇ ਲਾਗੂ
ਫਿਰੋਜ਼ਪੁਰ 4 ਅਕਤੂਬਰ: 2022 (ਸਿਟੀਜ਼ਨਜ਼ ਵੋਇਸ )
ਜ਼ਿਲ੍ਹਾ ਮੈਜਿਸਟਰੇਟ, ਫਿਰੋਜ਼ਪੁਰ ਅੰਮ੍ਰਿਤ ਸਿੰਘ ਆਈ.ਏ.ਐਸ ਵੱਲੋ ਫੌਜਦਾਰੀ ਜਾਬਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਸ਼ਾਮ 7.00 ਵਜੇ ਤੋ ਸਵੇਰੇ 10.00 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਫਿਰੋਜ਼ਪੁਰ ਅੰਦਰ ਝੋਨੇ ਦੀ ਕਟਾਈ ਕਰਨ ਵਾਲੀਆ ਕੰਬਾਈਨਾਂ ਦੇ ਮਾਲਕਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਹਾਰਵੈਸਟਰ ਕੰਬਾਈਨਾਂ ਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਬਾਰੇ ਇੰਸਪੈਕਸ਼ਨ ਕਰਵਾਉਣਾ ਯਕੀਨੀ ਬਣਾਉਣ। ਆਪਣੇ ਹੁਕਮਾਂ ਵਿੱਚ ਉਨ੍ਹਾਂ ਨੇ ਕਿਹਾ ਕਿ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸਐਮਐਸ ਲਗਾਏ ਬਗੈਰ ਨਹੀਂ ਚਲਾਈ ਜਾਵੇਗੀ। ਇਹ ਹੁਕਮ 30 ਨਵੰਬਰ, 2022 ਤੱਕ ਲਾਗੂ ਰਹਿਣਗੇ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026