Trending Now
#ਫਿਰੋਜ਼ਪੁਰ ਪੁਲਿਸ ਤੇ ਬੀ.ਐਸ.ਐਫ. ਦੀ ਸਾਂਝੀ ਕਾਰਵਾਈ, ਲੁਟੇਰੇ ਗਿਰੋਹ ਦੇ ਮੈਂਬਰ ਗ੍ਰਿਫਤਾਰ , ਦੇਸੀ ਪਿਸਤੌਲ ਤੇ ਜਿੰਦਾ ਰੌਂਦ ਬਰਾਮਦ
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
ਝੋਨੇ ਦੀ ਪਰਾਲੀ ਸਾੜਨ ਤੇ ਪਾਬੰਦੀ ਲਗਾਈ
- 219 Views
- kakkar.news
- October 5, 2022
- Agriculture Punjab
ਝੋਨੇ ਦੀ ਪਰਾਲੀ ਸਾੜਨ ਤੇ ਪਾਬੰਦੀ ਲਗਾਈ
ਫਾਜਿਲ਼ਕਾ, 5 ਅਕਤੂਬਰ 2022 (ਅਨੁਜ ਕੱਕੜ ਟੀਨੂੰ)
ਫਾਜਿ਼ਲਕਾ ਦੇ ਜਿ਼ਲ੍ਹਾ ਮੈਜਿਸਟ੍ਰੇਟ ਡਾ: ਹਿਮਾਂਸੂ ਅਗਰਵਾਲ ਆਈਏਐਸ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਫਾਜਿ਼ਲਕਾ ਦੀ ਹਦੂਦ ਅੰਦਰ ਝੋਨੇ ਦੀ ਪਰਾਲੀ/ਰਹਿੰਦ ਖੂਹੰਦ ਨੂੰ ਅੱਗ ਲਗਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 30 ਨਵੰਬਰ 2022 ਤੱਕ ਲਾਗੂ ਰਹਿਣਗੇ ਅਤੇ ਹੁਕਮਾਂ ਦੀ ਉਲੰਘਣਾ ਕਰਨ ਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
Categories

Recent Posts

