Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਚੰਡੀਗੜ੍ਹ/ਦੁਸਹਿਰੇ ਤੋਂ ਪਹਿਲਾਂ ਹੀ ਸ਼ਰਾਰਤੀ ਅਨਸਰਾਂ ਨੇ ਚੰਡੀਗੜ੍ਹ ‘ਚ ਦੇਰ ਰਾਤ ਮੇਘਨਾਥ ਦੇ ਪੁਤਲੇ ਨੂੰ ਅੱਗ ਲਗਾ ਦਿੱਤੀ
- kakkar.news
- October 5, 2022
- Punjab
ਚੰਡੀਗੜ੍ਹ/ਦੁਸਹਿਰੇ ਤੋਂ ਪਹਿਲਾਂ ਹੀ ਸ਼ਰਾਰਤੀ ਅਨਸਰਾਂ ਨੇ ਚੰਡੀਗੜ੍ਹ 'ਚ ਦੇਰ ਰਾਤ ਮੇਘਨਾਥ ਦੇ ਪੁਤਲੇ ਨੂੰ ਅੱਗ
ਲਗਾ ਦਿੱਤੀ
ਚੰਡੀਗੜ੍ਹ,5 ਅਕਤੂਬਰ: 2022 (ਸਿਟੀਜ਼ਨਜ਼ ਵੋਇਸ)
ਚੰਡੀਗੜ੍ਹ ਦੇ ਸੈਕਟਰ 46 ਸਥਿਤ ਦੁਸਹਿਰਾ ਗਰਾਊਂਡ ਵਿੱਚ ਦਹਿਨ ਲਈ ਰੱਖੇ ਰਾਵਣ,
ਮੇਘਨਾਦ ਅਤੇ ਕੁੰਭਕਰਨ ਦੇ ਪੁਤਲਿਆਂ ਵਿੱਚ ਅਚਾਨਕ ਅੱਗ ਲੱਗ ਗਈ। ਪੁਤਲੇ ਨੂੰ ਅੱਗ ਲੱਗਣ 'ਤੇ ਹੜਕੰਪ ਮੱਚ
ਗਿਆ। ਘਟਨਾ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਸੈਕਟਰ-32 ਤੋਂ ਫਾਇਰ ਬ੍ਰਿਗੇਡ
ਦੀ ਗੱਡੀ ਨੇ ਅੱਗ 'ਤੇ ਕਾਬੂ ਪਾਇਆ। ਹਾਲਾਂਕਿ ਪੁਤਲੇ ਦਾ ਕੁਝ ਹਿੱਸਾ ਸੜ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ
ਕਿਸੇ ਸ਼ਰਾਰਤੀ ਅਨਸਰ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026