Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
‘ਆਪ’ ਵਿਧਾਇਕਾ ਨਰਿੰਦਰ ਕੌਰ ਭਾਰਜ ਦਾ ਵਿਆਹ ਪਾਰਟੀ ਦੇ ਆਗੂ ਨਾਲ ਹੋਵੇਗਾ
- 180 Views
- kakkar.news
- October 6, 2022
- Punjab
'ਆਪ' ਵਿਧਾਇਕਾ ਨਰਿੰਦਰ ਕੌਰ ਭਾਰਜ ਦਾ ਵਿਆਹ ਪਾਰਟੀ ਦੇ ਆਗੂ ਨਾਲ ਹੋਵੇਗਾ
ਚੰਡੀਗੜ੍ਹ 6 ਅਕਤੂਬਰ 2022 (ਸਿਟੀਜ਼ਨਜ਼ ਵੋਇਸ )
ਪੰਜਾਬ ਵਿੱਚ ਆਮ ਆਦਮੀ ਪਾਰਟੀ (AAM AADMI PARTY) ਦਾ ਇੱਕ ਹੋਰ ਵਿਧਾਇਕ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਿਹਾ ਹੈ। ਸੰਗਰੂਰ ਤੋਂ ਵਿਧਾਇਕ ਚੁਣੀ ਗਈ ਨਰਿੰਦਰ ਕੌਰ ਭਾਰਜ ਸ਼ੁੱਕਰਵਾਰ ਨੂੰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੀ ਹੈ। ਉਨ੍ਹਾਂ ਦੇ ਵਿਆਹ ਦੀ ਰਸਮ ਪਟਿਆਲਾ ਨੇੜੇ ਹੋਵੇਗੀ। ਸ਼ਹੀਦ- ਏ-ਆਜ਼ਮ ਭਗਤ ਸਿੰਘ ਦੀ ਸੋਚ ਤੋਂ ਪ੍ਰਭਾਵਿਤ ਹੋ ਕੇ ਨਰਿੰਦਰ ਕੌਰ ਦੇ ਵਿਆਹ ਦੀ ਰਸਮ ਬੜੀ ਸਾਦਗੀ ਨਾਲ ਕਰਵਾਈ ਜਾਵੇਗੀ। ਉਨ੍ਹਾਂ ਦੇ ਵਿਆਹ ਸਮਾਗਮ ‘ਚ ਮੁੱਖ ਮੰਤਰੀ ਭਗਵੰਤ ਮਾਨ ਸ਼ਿਰਕਤ ਕਰਨਗੇ। ਦੱਸਿਆ
ਜਾ ਰਿਹਾ ਹੈ ਕਿ, ਨਰਿੰਦਰ ਕੌਰ ਭਰਾਜ ਦਾ ਵਿਆਹ ਪਾਰਟੀ ਦੇ ਆਗੂ ਮਨਦੀਪ ਲੱਖੇਵਾਲ ਨਾਲ ਹੋਣ ਜਾ ਰਿਹਾ
ਹੈ। ਸੁਨਣ ਚ ਇਹ ਵੀ ਆਯਾ ਹੈ ਕਿ ਕੱਲ੍ਹ 7 ਅਕਤੂਬਰ ਨੂੰ ਨਰਿੰਦਰ ਕੌਰ ਭਰਾਜ ਅਤੇ ਮਨਦੀਪ ਲੱਖੇਵਾਹ ਦਾ
ਪਟਿਆਲਾ ਵਿਚ ਵਿਆਹ ਹੋਵੇਗਾ।
Categories

Recent Posts


- October 15, 2025