Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਜ਼ੇਲ੍ਹ ਸਬੰਧੀ ਜਿ਼ਲ੍ਹਾ ਮੈਜਿਸਟੇ੍ਰਟ ਵੱਲੋਂ ਨਵੇਂ ਹੁਕਮ ਜਾਰੀ
- kakkar.news
- October 6, 2022
- Punjab
ਜ਼ੇਲ੍ਹ ਸਬੰਧੀ ਜਿ਼ਲ੍ਹਾ ਮੈਜਿਸਟੇ੍ਰਟ ਵੱਲੋਂ ਨਵੇਂ ਹੁਕਮ ਜਾਰੀ
ਫਾਜਿ਼ਲਕਾ, 6 ਅਕਤੂਬਰ (ਸੁਭਾਸ਼ ਕੱਕੜ)
ਜਿ਼ਲ੍ਹਾ ਮੈਜਿਸਟ੍ਰੇਟ ਡਾ: ਹਿਮਾਂਸੂ ਅਗਰਵਾਲ ਆਈਏਐਸ ਨੇ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਵਿਸੇਸ਼ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਅਣਅਧਿਕਾਰਤ ਵਿਅਕਤੀ ਜਾਂ ਸਮਾਨ ਜ਼ੇਲ੍ਹ ਦੇ ਅੰਦਰ ਲਿਜਾਣ ਤੇ ਪਾਬੰਦੀ ਹੋਵੇਗੀ ਜ਼ੋ ਕਿ ਪੰਜਾਬ ਜ਼ੇਲ੍ਹ ਰੂਲ 2022 ਅਨੁਸਾਰ ਵਰਜਿਤ ਹੈ ਅਤੇ ਨੇ ਹੀ ਜੇਲ੍ਹ ਅੰਦਰ ਉਕਤ ਨਿਯਮ ਅਧੀਨ ਵਰਜਿਤ ਕੋਈ ਵਸਤੂ ਕਿਸੇ ਵੀ ਹਵਾਲਾਤੀ ਦੁਆਰਾ ਰੱਖੀ ਜਾ ਸਕਦੀ ਹੈ। ਹੁਕਮਾਂ ਦੀ ਉਲੰਘਣਾ ਕਰਨ ਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਹੁਕਮ ਜਾਰੀ ਕਰਨ ਦੀ ਮਿਤੀ ਤੋਂ 2 ਮਹੀਨੇ ਲਈ ਲਾਗੂ ਰਹਿਣਗੇ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026