Trending Now
#बीडीयू बैठक में हुई चर्चा : मिनी रेक सुविधा से कंटेनर लोडिंग को मिलेगा बढ़ावा।
#रेलवे फाटक एवं रेल पटरी पार करते समय सतर्क रहें और रेलवे नियमों का पालन करें।
#जुलाई माह में टिकट चेकिंग अभियान के दौरान 34,410 यात्री बिना टिकट अथवा अनियमित यात्रा करते हुए पाए गए।
#ਫਿਰੋਜ਼ਪੁਰ ਵਿੱਚ ਕਥਿਤ ਨੂਡਲਜ਼ ਫੈਕਟਰੀ ‘ਤੇ ਸਿਹਤ ਵਿਭਾਗ ਦਾ ਛਾਪਾ, ਗੰਦਗੀ ਦੇ ਢੇਰ ਵਿਚਕਾਰ ਬਣ ਰਿਹਾ ਸੀ ਖਾਣ-ਪੀਣ ਦਾ ਸਮਾਨ
#ਫਿਰੋਜ਼ਪੁਰ ਦੇ ਸਰਹੱਦੀ ਪਿੰਡ ਕਿਲਚੇ ਵਿਖੇ ਪੁਲਿਸ-ਬੀਐਸਐਫ ਦਾ ਕਾਸੋ ਆਪਰੇਸ਼ਨ
#ਫਿਰੋਜ਼ਪੁਰ ‘ਚ ਹੀਰਾ ਸਿੰਘ ਤੂਤ ਦੀ 21ਵੀਂ ਪੁਸਤਕ ‘ਤੂਤ ਦੀ ਪੈੜ’ ਲੋਕ ਅਰਪਣ
#बेवजह चेन पुलिंग पर आरपीएफ का शिकंजा, फिरोजपुर मंडल में 150 मामलों पर कार्रवाई।
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵੱਲੋਂ ‘ਇੰਡਕਸ਼ਨ ਪ੍ਰੋਗਰਾਮ-2026’ ਦੌਰਾਨ “ਰੁੱਖ ਲਗਾਉਣ ਦੀ ਮੁਹਿੰਮ” ਦਾ ਆਯੋਜਨ
#2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਤੇਜ਼ ਕੀਤੀਆਂ ਸਰਗਰਮੀਆਂ,
#ਪੀ. ਏ. ਯੂ.-ਕੇ.ਵੀ.ਕੇ. ਫ਼ਿਰੋਜ਼ਪੁਰ ਵਿਖੇ ਸਾਬਣ ਅਤੇ ਸਫ਼ਾਈ ਪਦਾਰਥ ਬਣਾਉਣ ਸਬੰਧੀ ਕਿੱਤਾ ਮੁੱਖੀ ਸਿਖਲਾਈ ਕੈਂਪ ਆਯੋਜਿਤ
ਈਡੀ ਵੱਲੋਂ ਸਾਬਕਾ ਵਿਧਾਇਕ ਅਤੇ ਸੀਏ ਦੇ ਘਰ ਛਾਪੇਮਾਰੀ ਜਾਰੀ
- kakkar.news
- October 7, 2022
- Politics Punjab
ਈਡੀ ਵੱਲੋਂ ਸਾਬਕਾ ਵਿਧਾਇਕ ਅਤੇ ਸੀਏ ਦੇ ਘਰ ਛਾਪੇਮਾਰੀ ਜਾਰੀ
ਫਰੀਦਕੋਟ, 7 ਅਕਤੂਬਰ 2022 (ਸਿਟੀਜ਼ਨਜ਼ ਵੋਇਸ )
ਵਿਧਾਨ ਸਭਾ ਹਲਕਾ ਫਰੀਦਕੋਟ ਦੇ ਸਾਬਕਾ ਵਿਧਾਇਕ ਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਅਤੇ ਉਨ੍ਹਾਂ ਦੇ ਸੀਏ ਦਿਨੇਸ਼ ਗੁਪਤਾ ਦੇ ਘਰ ਵਿੱਚ ਈਡੀ ਵੱਲੋਂ ਛਾਪੇਮਾਰੀ ਜਾਰੀ ਹੈ। ਜਾਣਕਾਰੀ ਅਨੁਸਾਰ ਫਰੀਦਕੋਟ ਵਿੱਚ ਦੋ ਜਗ੍ਹਾ ਤੇ ਈਡੀ ਵੱਲੋਂ ਰੇਡ ਚੱਲ ਰਹੀ ਹੈ। ਸੂਤਰਾਂ ਮੁਤਾਬਿਕ ਜਲੰਧਰ ਤੋਂ ਈਡੀ ਦੇ ਅਧਿਕਾਰੀ ਜਾਂਚ ਕਰ ਰਹੇ ਹਨ। ਦੱਸਣਯੋਗ ਹੈ ਦਿਨੇਸ਼ ਗੁਪਤਾ ਦੀਪ ਮਲਹੋਤਰਾ ਦੇ ਕਾਰੋਬਾਰ ਨਾਲ ਸੰਬੰਧਿਤ ਸੀਏ ਹਨ।
Categories

Recent Posts