-ਪੰਜਾਬ ਦੇ ਫਿਰੋਜ਼ਪੁਰ ਜ਼ਿਲੇ ‘ਚ ਭਾਰਤ-ਪਾਕਿ ਸਰਹੱਦ ‘ਤੇ ਗੈਰ-ਕਾਨੂੰਨੀ ਮਾਈਨਿੰਗ ਜ਼ੋਰਾਂ ‘ਤੇ ਚੱਲ ਰਹੀ ਹੈ।
- 113 Views
- kakkar.news
- October 7, 2022
- Punjab
-ਪੰਜਾਬ ਦੇ ਫਿਰੋਜ਼ਪੁਰ ਜ਼ਿਲੇ ‘ਚ ਭਾਰਤ-ਪਾਕਿ ਸਰਹੱਦ ‘ਤੇ ਗੈਰ-ਕਾਨੂੰਨੀ ਮਾਈਨਿੰਗ ਜ਼ੋਰਾਂ ‘ਤੇ ਚੱਲ ਰਹੀ ਹੈ।
-ਰਾਸ਼ਟਰੀ ਸੁਰੱਖਿਆ ਲਈ ਖਤਰਾ, ਮਾਈਨਿੰਗ ਇੰਨੀ ਕਿ ਸੁਰੰਗਾਂ ਬਣ ਸਕਦੀਆਂ ਹਨ
-ਫੌਜ ਅਤੇ ਬੀਐਸਐਫ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹਲਫਨਾਮਾ ਦਾਇਰ ਕਰਕੇ ਉਨ੍ਹਾਂ ਨੂੰ ਖ਼ਤਰੇ ਤੋਂ ਜਾਣੂ ਕਰਵਾਇਆ ਸੀ।
ਫਿਰੋਜ਼ਪੁਰ 07 ਅਕਤੂਬਰ 2022 (ਸਿਟੀਜ਼ਨਜ਼ ਵੋਇਸ)
ਪੰਜਾਬ ਦੇ ਫਿਰੋਜ਼ਪੁਰ ਜ਼ਿਲੇ ‘ਚ ਭਾਰਤ-ਪਾਕਿ ਸਰਹੱਦ ‘ਤੇ ਗੈਰ-ਕਾਨੂੰਨੀ ਮਾਈਨਿੰਗ ਜ਼ੋਰਾਂ ‘ਤੇ ਚੱਲ ਰਹੀ ਹੈ।ਜੋ ਕਿ ਰਾਸ਼ਟਰੀ ਸੁਰੱਖਿਆ ਲਈ ਇਕ ਬਹੁਤ ਵੱਡਾ ਖ਼ਤਰਾ ਸਾਬਿਤ ਹੋ ਸਕਦਾ, ਹਾਲ ਕਿ ਫੌਜ ਅਤੇ ਬੀਐਸਐਫ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹਲਫਨਾਮਾ ਦਾਇਰ ਕਰਕੇ ਉਨ੍ਹਾਂ ਨੂੰ ਖ਼ਤਰੇ ਤੋਂ ਜਾਣੂ ਕਰਵਾਇਆ ਸੀ। ਉਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਹਰ ਤਰ੍ਹਾਂ ਦੀ ਮਾਈਨਿੰਗ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਸੀ ਪਰ ਇਨ੍ਹਾਂ ਹੁਕਮਾਂ ਦੇ ਬਾਵਜੂਦ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿਚ ਭਾਰਤ-ਪਾਕਿ ਸਰਹੱਦ ‘ਤੇ ਰੇਤ ਦੀ ਮਾਈਨਿੰਗ ਵੱਡੇ ਪੱਧਰ ‘ਤੇ ਹੋ ਰਹੀ ਹੈ | ਦਿਨ-ਰਾਤ ਚੱਲ ਰਹੀ ਹੈ ਅਤੇ ਵੱਡੀਆਂ ਪੋਕਲੇਨ ਮਸ਼ੀਨਾਂ ਦੀ ਵਰਤੋਂ ਕਰਕੇ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ।ਅਤੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਵੱਡੇ-ਵੱਡੇ ਵਾਹਨ ਰੇਤ ਲੈਣ ਲਈ ਆ ਰਹੇ ਹਨ।ਪੁਲਿਸ ਦੀ ਨੱਕ ‘ਤੇ ਹੀ ਓਵਰਲੋਡ ਟਰੱਕ ਅਤੇ ਟਰਾਲੀਆਂ ਚੱਲ ਰਹੀਆਂ ਹਨ, ਇਹ ਮਾਈਨਿੰਗ ਫਿਰੋਜ਼ਪੁਰ ਮੱਲਾਂਵਾਲਾ ਰੋਡ ‘ਤੇ ਸਰਹੱਦ ਦੇ ਨਾਲ ਲੱਗਦੇ ਪਿੰਡ ਮੁਠਿਆਂਵਾਲਾ, ਜਾਮੇਘਾ ਬਲਮੇਘਾ ਹੁਸੈਨੀਵਾਲਾ ਨੇੜੇ ਸਥਿਤ ਹੈ। ਚਾਂਦੀ ਵਾਲੇ ਵਿੱਚ ਵੀ ਇੱਕ ਵੱਡੀ ਖੱਡ ਬਣ ਰਹੀ ਹੈ
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024