Trending Now
#-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
-ਅਧਿਆਪਕਾਂ ਲਈ ਮਾਨ ਸਰਕਾਰ ਦਾ ਇਤਿਹਾਸਿਕ ਫੈਸਲਾ,9000 ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੀ ਹੋਈ ਸ਼ੁਰੂਆਤ -36000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰੇਗੀ ਮਾਨ ਸਰਕਾਰ
- kakkar.news
- October 7, 2022
- Education Politics Punjab
-ਅਧਿਆਪਕਾਂ ਲਈ ਮਾਨ ਸਰਕਾਰ ਦਾ ਇਤਿਹਾਸਿਕ ਫੈਸਲਾ,9000 ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੀ ਹੋਈ ਸ਼ੁਰੂਆਤ
-36000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰੇਗੀ ਮਾਨ ਸਰਕਾਰ
ਚੰਡੀਗੜ੍ਹ, 7 ਅਕਤੂਬਰ 2022 (ਸਿਟੀਜ਼ਨਜ਼ ਵੋਇਸ)
ਅਧਿਆਪਕਾਂ ਲਈ ਮਾਨ ਸਰਕਾਰ ਦਾ ਅੱਜ ਇਕ ਇਤਿਹਾਸਿਕ ਫੈਸਲਾ ਆਇਆ ਹੈ ,ਪੰਜਾਬ ਸਰਕਾਰ ਨੇ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਇੱਕ ਖੁਸ਼ਖਬਰੀ ਸਾਂਝੀ ਕਰ ਰਿਹਾ,
ਅਧਿਆਪਕਾਂ ਨੂੰ ਪੱਕੇ ਕਰਨ ਦਾ ਫੈਸਲਾ ਅਧਿਆਪਕ ਦਿਵਸ ਵਾਲੇ ਦਿਨ ਲਿਆ ਸੀ, ਉਸ ਨੂੰ ਬੂਰ ਪੈ ਗਿਆ ਹੈ..ਲਗਪਗ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ..ਹੁਣ ਬਾਕੀਆਂ ਲਈ ਕੰਮ ਕਰਾਂਗੇ..ਵਾਅਦੇ ਮੁਤਾਬਕ 36000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਾਂਗੇ। ਮੁੱਖ ਮੰਤਰੀ ਨੇ ਇਹ ਵੀ ਕਿਹਾ ਅਸੀਂ ਪਿਛਲੀਆਂ ਸਰਕਾਰਾਂ ਵਾਂਗ ਲਾਰੇ ਨਹੀਂ ਲਾਏ ਤੇ ਕੱਮ ਕਰ ਕੇ ਦਿਖਾਏ ਜੋ ਕਹਿੰਦੇ ਹਾਂ, ਉਹ ਕਰਦੇ ਹਾਂ..।
Categories

Recent Posts