Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਡਾਕਟਰ ਵਜੋਂ ਜਾਣੇ ਜਾਂਦੇ ਮੁਖਤਿਆਰ ਸਿੰਘ ਦੀ ਭਿੱਖੀਵਿੰਡ ਲਾਗੇ ਕਾਰ ਹਾਦਸੇ ਵਿਚ ਮੌਤ
- 220 Views
- kakkar.news
- October 8, 2022
- Punjab
ਡਾਕਟਰ ਵਜੋਂ ਜਾਣੇ ਜਾਂਦੇ ਮੁਖਤਿਆਰ ਸਿੰਘ ਦੀ ਭਿੱਖੀਵਿੰਡ ਲਾਗੇ ਕਾਰ ਹਾਦਸੇ ਵਿਚ ਮੌਤ
ਮਮਦੋਟ: 8 ਅਕਤੂਬਰ 2022 ( ਸੁਭਾਸ਼ ਕੱਕੜ)
ਮਿਲੀ ਜਾਣਕਾਰੀ ਅਨੁਸਾਰ ਪਿੰਡ ਪਠਾਣਾਂ ਵਾਲੇ ਝੁੱਗੇ (ਰਾਊਕੇ) ਦੇ ਡਾਕਟਰ ਵਜੋਂ ਜਾਣੇ ਜਾਂਦੇ ਮੁਖਤਿਆਰ ਸਿੰਘ ਦੀ ਭਿੱਖੀਵਿੰਡ ਲਾਗੇ ਕਾਰ ਹਾਦਸੇ ਵਿਚ ਮੌਤ ਹੋ ਗਈ ਹੈ.ਦੱਸਿਆ ਜਾ ਰਿਹਾ ਹੈ ਕਿ ਕੱਲ ਸਵੇਰੇ ਕਰੀਬ 10ਵਜੇ ਉਹ ਆਪਣੇ ਪਿੰਡ ਤੋਂ ਪਤਨੀ ਅਤੇ ਭੈਣ ਸਮੇਤ ਬਾਬਾ ਬੁੱਢਾ ਸਾਹਿਬ ਜੀ ਵਿਖੇ ਮੱਥਾ ਟੇਕਣ ਜਾ ਰਹੇ ਸਨ ਕਿ ਭਿੱਖੀਵਿੰਡ ਲਾਗੇ ਉਕਤ ਹਾਦਸਾ ਵਾਪਰ ਗਿਆਇਸ ਹਾਦਸੇ ਦੌਰਾਨ ਮੁਖਤਿਆਰ ਸਿੰਘ ਦੀ ਮੌਤ ਹੋ ਗਈ ਜਦਕਿ ਦੋਨਾਂ ਮਹਿਲਾਵਾਂ ਸਖ਼ਤ ਰੂਪ ਵਿੱਚ ਫੱਟੜ ਹੋ ਗਈਆਂਦਰਦਨਾਕ ਹਾਦਸੇ ਵਿਚ ਇਸ ਮੌਤ ਨਾਲ ਮਮਦੋਟ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ
Categories

Recent Posts


- October 15, 2025