Trending Now
#ਬੱਚਿਆਂ ਦੀ ਇਤਰਾਜ਼ਯੋਗ ਵੀਡੀਓ ਸ਼ੇਅਰ ਕਰਨ ‘ਤੇ ਫਿਰੋਜ਼ਪੁਰ ‘ਚ ਮਾਮਲਾ ਦਰਜ
#ਫਰੈਂਚਾਈਜ਼ੀ ਤੋਂ ਲੈ ਕੇ ਫਰਜ਼ੀ ਟਰਾਂਜੈਕਸ਼ਨ ਤੱਕ, ਸਾਈਬਰ ਠੱਗਾਂ ਨੇ ਲੋਕਾਂ ਨੂੰ ਲਾਇਆ ਲੱਖਾਂ ਦਾ ਚੂਨਾ
#ਜਨਗਣਨਾ 2027 ਦੂਜੇ ਫੇਜ ਸਬੰਧੀ ਫਿਰੋਜ਼ਪੁਰ ਵਿਖੇ ਫੀਲਡ ਟ੍ਰੇਨਰਾਂ ਦੀ ਤਿੰਨ ਦਿਨਾਂ ਟ੍ਰੇਨਿੰਗ ਹੋਈ ਮੁਕੰਮਲ
#ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕਾ ਝੋਨਾ ਮੰਡੀਆਂ ਵਿੱਚ ਲਿਆਉਣ ਦੀ ਅਪੀਲ
#ਨਿੱਕੇ ਕਦਮ” ਪ੍ਰੋਜੈਕਟ ਅਧੀਨ 208 ਆਂਗਣਵਾੜੀ ਵਰਕਰਾਂ ਦੀ ਟ੍ਰੇਨਿੰਗ
#ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੀ ਹੋਈ ਸ਼ੁਰੂਆਤ
#ਫਿਰੋਜ਼ਪੁਰ ਦੇ ਪੁਰਾਣਾ ਬਾਜ਼ਾਰ ਚੂਹੀ ਚੌਕ ਨੇੜੇ ਦੋ ਦੁਕਾਨਾਂ ’ਚ ਚੋਰੀ, ਸੀਸੀਟੀਵੀ ’ਚ ਸਬਲ ਸਮੇਤ ਨਜ਼ਰ ਆਏ ਕਥਿਤ ਚੋਰ
#ਟੈਕਸ ਛੋਟਾਂ ਨਾਲ ਸਬੰਧਤ ਵੱਖ-ਵੱਖ ਪ੍ਰਬੰਧਾਂ ਅਤੇ ਪ੍ਰਕਿਰਿਆਵਾਂ ਬਾਰੇ ਦਿੱਤੀ ਗਈ ਜਾਣਕਾਰੀ
#ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਲੱਸਟਰ ਅਫਸਰਾਂ ਨਾਲ ਮੀਟਿੰਗ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵੱਲੋਂ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ
ਅੰਮ੍ਰਿਤਸਰ ‘ਚ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਦਾ ਕਤਲ
- kakkar.news
- October 9, 2022
- Crime Punjab
ਅੰਮ੍ਰਿਤਸਰ 09 ਅਕਤੂਬਰ2022 (ਸਿਟੀਜ਼ਨਜ਼ ਵੋਇਸ )
ਪੰਜਾਬ ਦੇ ਅੰਮ੍ਰਿਤਸਰ ‘ਚ ਸ਼ਨਿੱਚਰਵਾਰ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਨੂੰ ਹਥਿਆਰਾਂ ਨਾਲ ਵੱਡਿਆ ਗਿਆ ਹੈ। ਪੁਲਿਸ ਨੇ ਲਾਸ਼ ਨੂੰ ਕਬਜੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਮਰਨ ਵਾਲੇ ਨੌਜਵਾਨ ‘ਤੇ ਪਹਿਲਾਂ ਐਨਡੀਪੀਐਸ ਦਾ ਮਾਮਲਾ ਦਰਜ਼ ਸੀ, ਜਿਸ ਦੇ ਚੱਲਦੇ ਪੁਲਿਸ ਕਤਲ ਦੇ ਇਸ ਮਾਮਲੇ ਨੂੰ ਨਸ਼ੇ ਜਾਂ ਪੈਸਿਆਂ ਦੇ ਲੈਣਦੇਣ ਨਾਲ ਜੋੜ ਰਹੀ ਹੈ।
ਇਹ ਕਤਲ ਮਕਬੂਲਪੁਰਾ ਏਰਿਆ ਅੰਦਰ 13 ਨੰਬਰ ਗਲੀ ‘ਚ ਹੋਇਆ ਹੈ। ਮਰਨ ਵਾਲੇ ਦੀ ਪਛਾਣ 25 ਸਾਲਾਂ ਸਾਹਿਲਪ੍ਰੀਤ ਦੇ ਰੂਪ ‘ਚ ਹੋਈ ਹੈ। ਲੋਕਾਂ ਦਾ ਕਹਿਣਾ ਹੈ ਕਿ ਸਾਹਿਲ ਅਪਣੇ ਘਰ ਤੋਂ ਬਾਹਰ ਸੀ, ਤੱਦ ਹੀ ਮੁਲਜ਼ਮਾਂ ਨੇ ਤੇਜ ਹਥਿਆਰਾਂ ਨਾਲ ਉਸ ‘ਤੇ ਹਮਲਾ ਕੀਤਾ ਹੈ। ਹਮਲੇ ਤੋਂ ਬਾਅਦ ਨੇੜੇ ਦੇ ਲੋਕ ਉਸ ਨੂੰ ਹਸਪਤਾਲ ਲੈ ਗਏ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤ ਐਲਾਨ ਦਿੱਤਾ।
Categories

Recent Posts
- October 1, 2026
ਬੱਚਿਆਂ ਦੀ ਇਤਰਾਜ਼ਯੋਗ ਵੀਡੀਓ ਸ਼ੇਅਰ ਕਰਨ ‘ਤੇ ਫਿਰੋਜ਼ਪੁਰ ‘ਚ ਮਾਮਲਾ ਦਰਜ
- September 30, 2026