Trending Now
#ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਵਿਖੇ ਹਾਈਮਾਸਟਾਂ ਤੇ ਐਲ.ਈ.ਡੀ ਲਾਈਟਾਂ ਦਾ ਕੀਤਾ ਉਦਘਾਟਨ
#ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਸਮਾਰਟ ਸਕੂਲ ਲੂੰਬੜੀ ਵਾਲਾ ਵਿਖੇ ਕਰਵਾਏ ਗਏ ਮੁਕਾਬਲੇ
#ਸੀਮਾ ਸੁਰੱਖਿਆ ਬਲ ਅਤੇ ਸਿਹਤ ਵਿਭਾਗ ਵਲੋਂ ਸਾਂਝੇ ਤੌਰ ‘ਤੇ ਨਸ਼ਿਆਂ ਵਿਰੁੱਧ ਕੀਤਾ ਗਿਆ ਜਾਗਰੂਕ
#ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦਾਣਾ ਮੰਡੀ ਖਾਈ ਫੇਮੇ ਕੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
#ਵਿਸਾਖੀ ਮੌਕੇ ਮੇਲੇ ਲਈ 13 ਅਪ੍ਰੈਲ ਨੂੰ ਫਿਰੋਜ਼ਪੁਰ ਛਾਵਣੀ-ਹੁਸੈਨੀਵਾਲਾ ਦਰਮਿਆਨ ਚੱਲਣਗੀਆਂ 6 ਜੋੜੀਆਂ ਸਪੈਸ਼ਲ ਰੇਲਗੱਡੀਆਂ
#ਮਮਦੋਟ ਥਾਣੇ ਦੇ ਐਸਐਚਓ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
#ਵੇਰਕਾ ਫ਼ਿਰੋਜ਼ਪੁਰ ਡੇਅਰੀ ਨੇ ਕੀਤਾ ਦੁੱਧ ਖਰੀਦ ਭਾਅ ਵਿੱਚ 25 ਰੁਪਏ ਪ੍ਰਤੀ ਕਿੱਲੋ ਫੈਟ ਵਾਧਾ
#ਅਧਿਆਪਕ ਜਥੇਬੰਦੀਆਂ ਨੇ ਮਸਲਿਆਂ ਦੇ ਹੱਲ ਲਈ ਸਿੱਖਿਆ ਮੰਤਰੀ ਵੱਲ ਭੇਜਿਆ ‘ਮੰਗ ਪੱਤਰ’
#ਨਸ਼ੇ ਅਤੇ ਗੈਰਕਾਨੂੰਨੀ ਹਥਿਆਰਾਂ ਖ਼ਿਲਾਫ਼ ਐਕਸ਼ਨ — ਫਿਰੋਜ਼ਪੁਰ ‘ਚ ਪੁਲਿਸ ਵੱਲੋਂ 10 ਗਿਰਫ਼ਤਾਰ
#ਵਧੀਕ ਡਿਪਟੀ ਕਮਿਸ਼ਨਰ ਨੇ ਗਰਮੀ ਦੀ ਲਹਿਰ ਅਤੇ ਲੂ ਸਬੰਧੀ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਸੜਕ ਹਾਦਸੇ ਵਿਚ ਪਤੀ-ਪਤਨੀ ਹੋਏ ਜ਼ਖ਼ਮੀ
- 128 Views
- kakkar.news
- October 10, 2022
- Punjab
ਸੜਕ ਹਾਦਸੇ ਵਿਚ ਪਤੀ-ਪਤਨੀ ਹੋਏ ਜ਼ਖ਼ਮੀ
ਟਾਂਡਾ 10 ਅਕਤੂਬਰ 2022 (ਸਿਟੀਜ਼ਨਜ਼ ਵੋਇਸ)
ਹਾਈਵੇਅ ‘ਤੇ ਪਿੰਡ ਕੁਰਾਲਾ ਨੇੜੇ ਹੋਏ ਸੜਕ ਹਾਦਸੇ ਵਿਚ ਕਾਰ ਸਵਾਰ ਪਤੀ-ਪਤਨੀ ਜ਼ਖ਼ਮੀ ਹੋ ਗਏ। ਹਾਦਸਾ ਸਵੇਰੇ 8 ਵਜੇ ਦੇ ਕਰੀਬ ਉਸ ਵੇਲੇ ਵਾਪਰਿਆ ਜਦੋਂ ਜਲੰਧਰ ਤੋਂ ਪਠਾਨਕੋਟ ਵੱਲ ਜਾ ਰਹੀ ਕਾਰ ਦੇ ਵਿਚ ਕਿਸੇ ਟਰਾਲੇ ਨੇ ਸਾਈਡ ਮਾਰ ਦਿੱਤੀ ਅਤੇ ਨੁਕਸਾਨੀ ਗਈ ਕਾਰ ਸੜਕ ਕਿਨਾਰੇ ਪਲਟ ਗਈ।ਹਾਦਸੇ ਵਿਚ ਕਾਰ ਚਾਲਕ ਅਸ਼ਵਨੀ ਕੁਮਾਰ ਪੁੱਤਰ ਕਿਸ਼ਨ ਲਾਲ ਵਾਸੀ ਸ਼ਾਹਪੁਰ ਚੋਂਕ ਪਠਾਨਕੋਟ ਗੰਭੀਰ ਜ਼ਖ਼ਮੀ ਹੋ ਗਿਆ ਜਦਕਿ ਉਸ ਦੀ ਪਤਨੀ ਅਨੂ ਮਾਮੂਲੀ ਜ਼ਖ਼ਮੀ ਹੋਈ। ਜ਼ਖ਼ਮੀਆਂ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਲਿਆਂਦਾ ਗਿਆ, ਜਿੱਥੋਂ ਮੁੱਢਲੀ ਡਾਕਟਰੀ ਮਦਦ ਤੋਂ ਬਾਅਦ ਅਸ਼ਵਨੀ ਕੁਮਾਰ ਨੂੰ ਪਠਾਨਕੋਟ ਰੈਫਰ ਕੀਤਾ ਗਿਆ ਹੈ। ਪੁਲਸ ਹਾਦਸੇ ਦੀ ਜਾਂਚ ਕਰ ਰਹੀ ਹੈ।
Categories

Recent Posts
