Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਸੁਪਰੀਮ ਕੋਰਟ ਪਹਿਲੀ ਨਵੰਬਰ ਨੂੰ ਰਾਜੋਆਣਾ ਦੀ ਰਿਹਾਈ ਪਟੀਸ਼ਨ ਉਤੇ ਅੰਤਿਮ ਨਿਪਟਾਰੇ ਲਈ ਸੁਣਵਾਈ
- kakkar.news
- October 11, 2022
- Punjab
ਸੁਪਰੀਮ ਕੋਰਟ ਪਹਿਲੀ ਨਵੰਬਰ ਨੂੰ ਰਾਜੋਆਣਾ ਦੀ ਰਿਹਾਈ ਪਟੀਸ਼ਨ ਉਤੇ ਅੰਤਿਮ ਨਿਪਟਾਰੇ ਲਈ ਸੁਣਵਾਈ
11 ਅਕਤੂਬਰ 2022 (ਸਿਟੀਜ਼ਨਜ਼ ਵੋਇਸ)
ਸੁਪਰੀਮ ਕੋਰਟ ਪਹਿਲੀ ਨਵੰਬਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੀ ਪਟੀਸ਼ਨ ਉਤੇ ਅੰਤਿਮ ਨਿਪਟਾਰੇ ਲਈ ਸੁਣਵਾਈ ਕਰੇਗੀ।ਚੀਫ ਜਸਟਿਸ ਯੂਯੂ ਲਲਿਤ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਕਿਹਾ ਕਿ ਕੇਂਦਰ ਸੁਣਵਾਈ ਦੀ ਅਗਲੀ ਤਰੀਕ ਤੋਂ ਪਹਿਲਾਂ ਉਸ ਦੀ ਰਹਿਮ ਦੀ ਅਪੀਲ ਉਤੇ ਅੰਤਿਮ ਫੈਸਲਾ ਲੈਣ ਲਈ ਆਜ਼ਾਦ ਹੈ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026