Trending Now
#ਮਮਦੋਟ ਵਿੱਚ ਡਾਇਰੀਆ ਪ੍ਰਤੀ ਜਾਗਰੂਕਤਾ ਕੈਂਪ, ਬੱਚਿਆਂ ਅਤੇ ਮਾਪਿਆਂ ਨੂੰ ਦਿੱਤੀਆਂ ਸਾਵਧਾਨੀਆਂ
#ਕਿਸਾਨ ਮਜ਼ਦੂਰ ਜਥੇਬੰਦੀ ਵਲੋਂ KMM ਦੇ ਸੱਦੇ ‘ਤੇ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਜ਼ਿਲ੍ਹਾ-ਪੱਧਰੀ ਮੋਟਰਸਾਈਕਲ ਮਾਰਚ*
#आजादी का अमृत महोत्सव” एवं “हर घर तिरंगा” अभियान के अंतर्गत साइकिल रैली का आयोजन।
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
ਰਾਜਾ ਵੜਿੰਗ ਨੇ ਪਟਿਆਲਾ ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਨਰਿੰਦਰ ਲਾਲੀ ਨੂੰ ਪਾਰਟੀ ਵਿਚੋਂ ਕੱਢ ਦਿੱਤਾ
- 114 Views
- kakkar.news
- October 11, 2022
- Politics Punjab
ਰਾਜਾ ਵੜਿੰਗ ਨੇ ਪਟਿਆਲਾ ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਨਰਿੰਦਰ ਲਾਲੀ ਨੂੰ ਪਾਰਟੀ ਵਿਚੋਂ ਕੱਢ ਦਿੱਤਾ
ਚੰਡੀਗੜ੍ਹ, 11 ਅਕਤੂਬਰ, 2022 (ਸਿਟੀਜ਼ਨਜ਼ ਵੋਇਸ)
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਟਿਆਲਾ ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਨਰਿੰਦਰ ਲਾਲੀ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਹੈ। ਲਾਲੀ ਨੂੰ ਨਵਜੋਤ ਸਿੱਧੂ ਦਾ ਖਾਸਮ-ਖਾਸ ਮੰਨਿਆ ਜਾਂਦਾ ਹੈ। ਲੰਘੇ ਕੱਲ੍ਹ ਪਟਿਆਲਾ ਵਿਚ ਰਾਜਾ ਵੜਿੰਗ ਵੱਲੋਂ ਦਿੱਤੇ ਧਰਨੇ ਦੇ ਬਰਾਬਰ ਲਾਲੀ ਨੇ ਵੱਖਰਾ ਧਰਨਾ ਲਾਇਆ ਸੀ।
Categories

Recent Posts
