Trending Now
#-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
ਹੁੱਕਾ ਬਾਰ ਚਲਾਉਣ ‘ਤੇ ਪਾਬੰਦੀ
- kakkar.news
- October 11, 2022
- Punjab
ਹੁੱਕਾ ਬਾਰ ਚਲਾਉਣ ‘ਤੇ ਪਾਬੰਦੀ
ਮਾਨਸਾ 11 ਅਕਤੂਬਰ 2022 (ਸਿਟੀਜ਼ਨਜ਼ ਵੋਇਸ)
ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਏਡੀਸੀ ਰ (ਜ) ਉਪਕਾਰ ਸਿੰਘ ਨੇ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਕਿਸੇ ਵੀ ਦੁਕਾਨ, ਹੋਟਲ, ਰੈਸਟੋਰੈਂਟ, ਹੁੱਕਾਬਾਰਾਂ ਅਤੇ ਪਬਲਿਕ ਸਥਾਨਾ ‘ਤੇ ਹੁੱਕਾ ਪੀਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਹੈ।ਉਨ੍ਹਾਂ ਕਿਹਾ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ (ਤੰਬਾਕੂ ਕੰਟਰੋਲ ਸੈੱਲ ਪੰਜਾਬ) ਦੇ ਪੱਤਰ ਰਾਹੀਂ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਹਿੱਤ ਜ਼ਿਲ੍ਹੇ ਵਿਚ ਹੁੱਕਾ ਬਾਰਾਂ ‘ਤੇ ਪਾਬੰਦੀ ਸਬੰਧੀ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਆਮ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਇਸ ਜ਼ਿਲ੍ਹੇ ਦੀ ਹਦੂਦ ਅੰਦਰ ਹੁੱਕਾ ਬਾਰਾਂ ‘ਤੇ ਇਹ ਹੁਕਮ ਸਖ਼ਤੀ ਨਾਲ ਲਾਗੂ ਕਰਵਾਉਣਾ ਜ਼ਰੂਰੀ
Categories

Recent Posts