Trending Now
#-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
SYL ਮਸਲੇ ਦੇ ਹੱਲ ਲਈ ਭਗਵੰਤ ਮਾਨ ਤੇ ਖੱਟਰ ਕਰਨਗੇ 14 ਨੂੰ ਮੀਟਿੰਗ
- kakkar.news
- October 11, 2022
- Punjab
SYL ਮਸਲੇ ਦੇ ਹੱਲ ਲਈ ਭਗਵੰਤ ਮਾਨ ਤੇ ਖੱਟਰ ਕਰਨਗੇ 14 ਨੂੰ ਮੀਟਿੰਗ
11 ਅਕਤੂਬਰ 2022 (ਸਿਟੀਜ਼ਨਜ਼ ਵੋਇਸ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ 14 ਅਕਤੂਬਰ ਨੂੰ ਸਵੇਰੇ 11.30 ਵਜੇ ਐੱਸ.ਵਾਈ.ਐੱਲ. ਨਹਿਰ ਦੇ ਮਸਲੇ ਦਾ ਹੱਲ ਲੱਭਣ ਲਈ ਮੀਟਿੰਗ ਕਰਨਗੇ।ਇਹ ਜਾਣਕਾਰੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਹਰਿਆਣਾ ਸਿਵਲ ਸਕੱਤਰੇਤ ਵਿੱਚ ਬਣਾਏ ਨਵੇਂ ਪ੍ਰੈੱਸ ਰੂਮ ਦਾ ਉਦਘਾਟਨ ਕਰਨ ਬਾਅਦ ਦਿੱਤੀ।ਉਨ੍ਹਾਂ ਦੱਸਿਆ ਕਿ ਇਸ ਮੌਕੇ ਕੇਂਦਰ ਦਾ ਕੋਈ ਮੰਤਰੀ ਜਾਂ ਅਧਿਕਾਰੀ ਹਾਜ਼ਰ ਨਹੀਂ ਹੋਵੇਗਾ, ਸਿਰਫ਼ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਮੀਟਿੰਗ ਕਰਕੇ ਐੱਸਵਾਈਐੱਲ ਨਹਿਰ ਮਸਲੇ ਦਾ ਹੱਲ ਲੱਭਣ ਦੀ ਕੋਸ਼ਿਸ਼ ਕਰਨਗੇ।
Categories

Recent Posts