Trending Now
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
ਪਟਵਾਰੀਆਂ ਦੀ ਭਰਤੀ ਲਈ ਅਰਜੀਆਂ ਦੀ ਮੰਗ
- kakkar.news
- October 12, 2022
- Punjab
ਪਟਵਾਰੀਆਂ ਦੀ ਭਰਤੀ ਲਈ ਅਰਜੀਆਂ ਦੀ ਮੰਗ
ਫਾਜਿ਼ਲਕਾ, 12 ਅਕਤੂਬਰ 2022 (ਅਨੁਜ ਕੱਕੜ ਟੀਨੂੰ)
ਪੰਜਾਬ ਸਰਕਾਰ ਵੱਲੋਂ ਮਾਲ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਨੂੰ ਠੇਕੇ ਦੇ ਆਧਾਰ `ਤੇ ਸੇਵਾਮੁਕਤ ਪਟਵਾਰੀਆਂ ਤੇ ਕਾਨੂੰਗੋਆਂ ਵਿੱਚੋਂ ਭਰਤੀ ਕਰਨ ਦੀਆਂ ਹਦਾਇਤਾਂ ਦੀ ਰੌਸ਼ਨੀ ਵਿੱਚ ਜਿ਼ਲ੍ਹਾ ਪ੍ਰਸ਼ਾਸਨ ਫਾਜਿਲ਼ਕਾ ਵੱਲੋਂ ਸੇਵਾਮੁਕਤ ਪਟਵਾਰੀਆਂ ਤੇ ਕਾਨੂੰਗੋਆਂ ਤੋਂ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਨੇ ਦੱਸਿਆ ਕਿ ਪੰਜਾਬ ਦੇ ਮਾਲ ਤੇ ਪੁਨਰਵਾਸ ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਦਰਜ ਹਦਾਇਤਾਂ ਦੀ ਰੌਸ਼ਨੀ ਵਿੱਚ ਠੇਕੇ ਦੇ ਆਧਾਰ `ਤੇ ਪਟਵਾਰੀਆਂ ਦੀ ਭਰਤੀ 31 ਜੁਲਾਈ 2023 ਤੱਕ ਜਾਂ ਪਟਵਾਰੀਆਂ ਦੀ ਰੈਗੁਲਰ ਭਰਤੀ ਹੋਣ ਤੱਕ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰਿਟਾਇਰਡ ਪਟਵਾਰੀ ਅਤੇ ਕਾਨੂੰਗੋ ਇਸ ਸਬੰਧੀ ਸਦਰ ਕਾਨੂੰਗੋ ਸ਼ਾਖਾ, ਕਮਰਾ ਨੰਬਰ 305, ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਸੀ.ਦਫਤਰ) ਫਾਜਿ਼ਲਕਾ ਵਿਖੇ ਬਿਨੈ ਪੱਤਰ ਮਿਤੀ 17 ਅਕਤੂਬਰ 2022 ਤੱਕ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਿਨੈਕਾਰ ਦੀ ਉਮਰ ਮਿਤੀ 31 ਅਕਤੂਬਰ 2022 ਨੂੰ 67 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ ਅਤੇ ਠੇਕੇ ਦੇ ਆਧਾਰ `ਤੇ ਭਰਤੀ ਪਟਵਾਰੀਆਂ ਦੀ ਨਿਯੁਕਤੀ ਪੇਂਡੂ ਖੇਤਰਾਂ (ਸਿਵਾਏ ਸ਼ਹਿਰੀ/ਅਰਧ ਸ਼ਹਿਰੀ) ਵਿੱਚ ਕੀਤੀ ਜਾਵੇਗੀ। ਠੇਕੇ ਦੇ ਆਧਾਰ `ਤੇ ਭਰਤੀ ਪਟਵਾਰੀਆਂ ਨੂੰ ਮਾਲ ਰਿਕਾਰਡ ਵਿੱਚ ਸਿੱਧੀ ਪਹੁੰਚ ਰਾਹੀਂ ਤਬਦੀਲ ਕਰਨ ਦਾ ਅਖਤਿਆਰ ਨਹੀਂ ਹੋਵੇਗਾ ਅਤੇ ਇਨ੍ਹਾਂ ਅਸਾਮੀਆਂ `ਤੇ ਤਾਇਨਾਤ ਪਟਵਾਰੀ ਏ.ਐਸ.ਐਮ./ਡੀ.ਐਸ.ਐਮ. ਰਾਹੀਂ ਕੰਮ ਕਰਨਗੇ।

Categories

Recent Posts
- September 21, 2026
स्वच्छता ही सेवा अभियान के तहत रेलवे स्टेशनों पर विशेष सफाई अभियान
- September 21, 2026