Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
12 ਨਵੰਬਰ ਨੂੰ ਹਿਮਾਚਲ ਪ੍ਰਦੇਸ਼ ਸੂਬੇ ‘ਚ ਪੈਣਗੀਆਂ ਵੋਟਾਂ ਅਤੇ 8 ਦਸੰਬਰ ਨੂੰ ਆਉਣਗੇ ਨਤੀਜੇ
- 105 Views
- kakkar.news
- October 14, 2022
- National
12 ਨਵੰਬਰ ਨੂੰ ਹਿਮਾਚਲ ਪ੍ਰਦੇਸ਼ ਸੂਬੇ ‘ਚ ਪੈਣਗੀਆਂ ਵੋਟਾਂ ਅਤੇ 8 ਦਸੰਬਰ ਨੂੰ ਆਉਣਗੇ ਨਤੀਜੇ
ਨਵੀਂ ਦਿੱਲੀ: 14 ਅਕਤੂਬਰ 2022 (ਸਿਟੀਜ਼ਨਜ਼ ਵੋਇਸ)
ਚੋਣ ਕਮਿਸ਼ਨ ਨੇ ਹਿਮਾਚਲ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਇਸ ਪਹਾੜੀ ਰਾਜ ਵਿੱਚ 12 ਨਵੰਬਰ ਨੂੰ ਇੱਕ ਪੜਾਅ ਵਿੱਚ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 8 ਦਸੰਬਰ ਨੂੰ ਹੋਵੇਗੀ। ਇਸ ਐਲਾਨ ਦੇ ਨਾਲ ਹੀ ਹਿਮਾਚਲ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।
ਹਿਮਾਚਲ ‘ਚ ਵਿਧਾਨ ਸਭਾ ਚੋਣਾਂ ਲਈ ਨੋਟੀਫਿਕੇਸ਼ਨ 17 ਅਕਤੂਬਰ ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 25 ਅਕਤੂਬਰ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 27 ਅਕਤੂਬਰ ਨੂੰ ਹੋਵੇਗੀ, ਜਦਕਿ ਉਮੀਦਵਾਰ 29 ਅਕਤੂਬਰ ਤੱਕ ਆਪਣੇ ਨਾਮ ਵਾਪਸ ਲੈ ਸਕਣਗੇ।
Categories

Recent Posts

