Trending Now
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
ਫਿਰੋਜ਼ਪੁਰ ਕੇਂਦਰੀ ਜੇਲ੍ਹ ਚੋ 3 ਮੋਬਾਈਲ ਫੋਨ ਅਤੇ 33 ਜ਼ਰਦੇ ਦੀਆ ਪੁੜੀਆਂ ਹੋਈਆਂ ਬਰਾਮਦ
- kakkar.news
- October 15, 2022
- Crime Punjab
ਫਿਰੋਜ਼ਪੁਰ ਕੇਂਦਰੀ ਜੇਲ੍ਹ ਚੋ 3 ਮੋਬਾਈਲ ਫੋਨ ਅਤੇ 33 ਜ਼ਰਦੇ ਦੀਆ ਪੁੜੀਆਂ ਹੋਈਆਂ ਬਰਾਮਦ
ਫਿਰੋਜ਼ਪੁਰ 15 ਅਕਤੂਬਰ 2022 (ਸਿਟੀਜ਼ਨਜ਼ ਵੋਇਸ )
ਡੀ. ਆਈ. ਜੀ. ਫਿਰੋਜ਼ਪੁਰ ਸਰਕਲ ਤੇਜਿੰਦਰ ਸਿੰਘ ਮੌੜ ਅਤੇ ਜੇਲ੍ਹ ਸੁਪਰਡੈਂਟ ਬਲਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾ ਮੁਤਾਬਕ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ‘ਚ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਫਿਰੋਜਪੁਰ ਕੇਂਦਰੀ ਜੇਲ੍ਹ ਤੋਂ ਇਕ ਗੈਂਗਸਟਰ ਹਵਾਲਾਤੀ ਇਕ ਗੈਂਗਸਟਰ ਕੇਦੀ ਦੇ ਕੋਲੋਂ 2 ਮੋਬਾਈਲ ਫੋਨ ਬਰਾਮਦ ਕੀਤੇ ਅਤੇ ਜੇਲ ਪ੍ਰਸ਼ਾਸ਼ਨ ਦੇ ਵਲੋਂ ਜਦੋ ਹੋਰ ਤਲਾਸ਼ੀ ਲਿੱਤੀ ਗਈ ਤਾ ਓਥੋਂ ਇਕ ਮੋਬਾਈਲ ਫੋਨ ਅਤੇ 33 ਜ਼ਰਦੇ ਦੀਆ ਪੁੜੀਆਂ ਵੀ ਮਰਾਮਦ ਕੀਤੀਆਂ ਗਈਆਂ ਥਾਣਾ ਸਿਟੀ ਦੇ ਵਿਚ ਵੱਖ ਵੱਖ ਮੁਕਦਮੇ ਦਰਜ ਕੀਤੇ ਗਏ ਲਗਾਤਾਰ ਕੇਂਦਰੀ ਜੇਲ ਦੇ ਵਿੱਚੋ ਜੇਲ ਪ੍ਰਸ਼ਾਸ਼ਨ ਦੇ ਵਲੋਂ ਤਲਾਸ਼ੀ ਦੇ ਦੌਰਾਨ ਮੋਬਾਈਲ ਫੋਨ ਬਰਾਮਦ ਕੀਤੇ ਜਾ ਰਹੇ ਹਨ !
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026