Trending Now
#-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
ਪੁਲਿਸ ਦੀ ਗੱਡੀ ਦੀ ਟੱਕਰ ਹੋਈ ਤੂੜੀ ਦੇ ਭਰੇ ਟਰੱਕ ਨਾਲ , ਹੋਮਗਾਰਡ ਜਵਾਨ ਦੀ ਹੋਈ ਮੌਤ
- kakkar.news
- October 15, 2022
- Punjab
ਪੁਲਿਸ ਦੀ ਗੱਡੀ ਦੀ ਟੱਕਰ ਹੋਈ ਕੂੜੇ ਦੇ ਭਰੇ ਟਰੱਕ ਨਾਲ , ਹੋਮਗਾਰਡ ਜਵਾਨ ਦੀ ਹੋਈ ਮੌਤ
ਬਠਿੰਡਾ 15 ਅਕਤੂਬਰ 2022 (ਸਿਟੀਜ਼ਨਜ਼ ਵੋਇਸ )
ਬਠਿੰਡਾ (Bathinda) ਸ਼ਹਿਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਦਰਅਸਲ ਬਠਿੰਡਾ ਦੇ ਥਾਣਾ ਦਿਆਲਪੁਰਾ (Dayalpura police station) ਦੀ ਇੱਕ ਸਰਕਾਰੀ ਗੱਡੀ ਦੀ ਟਰੱਕ ਨਾਲ ਟੱਕਰ ਹੋ ਗਈ, ਜਿਸ ਵਿੱਚ ਇੱਕ ਵਿਅਕਤੀ ਦੀ ਜਾਨ ਚਲੀ ਗਈ।ਪੁਲਿਸ ਨੇ ਪੁਸ਼ਟੀ ਕੀਤੀ ਕਿ ਇਸ ਹਾਦਸੇ ਵਿੱਚ ਹੋਮਗਾਰਡ ਜਵਾਨ ਅੰਗਰੇਜ਼ ਸਿੰਘ ਦੀ ਮੌਤ ਹੋ ਗਈ ਹੈ। ਪੁਲਿਸ ਨੇ ਦੱਸਿਆ ਕਿ ਤਿਉਹਾਰਾਂ ਕਾਰਨ ਪੁਲਿਸ ਦੇਰ ਰਾਤ ਨਾਕਾਬੰਦੀ ਕਰਕੇ ਵਾਪਸ ਆ ਰਹੀ ਸੀ। ਉਦੋਂ ਥਾਣਾ ਦਿਆਲਪੁਰਾ ਦੀ ਪੁਲਿਸ ਪਾਰਟੀ ਡੇਰਾ ਸੱਚਾ ਸੌਦਾ ਸਲਾਬਤਪੁਰਾ ਨੇੜੇ ਪੁਲਿਸ ਦੀ ਗੱਡੀ ਦੀ ਟੱਕਰ ਤੂੜੀ ਨਾਲ ਭਰੇ ਟਰੱਕ ਨਾਲ ਹੋ ਗਈ।
Categories

Recent Posts