Trending Now
#ਪੰਜਾਬ ਦੇ ਮੱਛੀ ਕਾਸ਼ਤਕਾਰ ਕਿਸਾਨਾਂ ਵੱਲੋਂ ਪਿੰਡ ਕਾਹਨ ਸਿੰਘ ਵਾਲਾ ਵਿਖ਼ੇ ਬਣੇ ਮੱਛੀ ਫਾਰਮ ਦਾ ਕੀਤਾ ਗਿਆ ਦੌਰਾ
#-ਐਸ.ਡੀ.ਐਮ. ਵੱਲੋਂ ਡਰੱਗ ਹੌਟਸਪੌਟ ਖੇਤਰਾਂ ਦਾ ਦੌਰਾ, ਲੋਕਾਂ ਨੂੰ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ
#ਕਤਲ, ਫਿਰੌਤੀ ਤੇ ਨਾਜਾਇਜ਼ ਹਥਿਆਰਾਂ ਦੇ ਮਾਮਲਿਆਂ ’ਚ 8 ਆਰੋਪੀ ਗ੍ਰਿਫ਼ਤਾਰ
#40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
#ਫਿਰੋਜ਼ਪੁਰ ‘ਚ ਅਨੋਖਾ ਰੋਸ ਪ੍ਰਦਰਸ਼ਨ: ਫੂਡ ਇੰਸਪੈਕਟਰ ਦੀ ਵਾਪਸੀ ਲਈ ਨੈਸ਼ਨਲ ਹਾਈਵੇ ਜਾਮ
#20 ਕਿਲੋ ਤੋਂ ਵੱਧ ਹੈਰੋਇਨ ਦੀ ਖੇਪ ਬਰਾਮਦ, ਨਾਲ ਮਿਲੀਆਂ 3 ਜੋੜੀਆਂ ਚਾਂਦੀ ਦੀਆਂ ਪੰਜੇਬਾਂ!
#ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਫਿਰੋਜ਼ਪੁਰ ਸ਼ਹਿਰ ਦੀ ਦਾਣਾ ਮੰਡੀ ਪਹੁੰਚ ਕੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ
#ਫੂਡ ਸੇਫਟੀ ਅਫਸਰ ਅਭਿਨਵ ਕੁਮਾਰ ਦੀ ਬਹਾਲੀ ਲਈ ਲੋਕਾਂ ਦਾ ਰੋਸ, 8 ਅਕਤੂਬਰ ਨੂੰ ਚੁੰਗੀ ਨੰਬਰ 7 ਬੰਦ ਕਰਨ ਦਾ ਐਲਾਨ
#ਵਿਧਾਇਕ ਰਜਨੀਸ਼ ਦਹੀਯਾ ਨੇ ਫਰੀਦਕੋਟ ਤੋਂ ਆਰਮੀ ਏਰੀਆ ਸੜਕ ਦਾ ਕੀਤਾ ਉਦਘਾਟਨ
#-ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫਿਰੋਜ਼ਪੁਰ ‘ਚ ਕਰਵਾਇਆ ਡਰੋਨ ਸ਼ੋਅ
ਅੰਮ੍ਰਿਤਪਾਲ ਸਿੰਘ ਦੇ ਖਿਲਾਫ ਇਸਾਈ ਭਾਈਚਾਰੇ ਨੇ ਕੀਤਾ ਰੋਸ ਪ੍ਰਦਰਸ਼ਨ
- kakkar.news
- October 17, 2022
- Punjab
ਜਲੰਧਰ : ਅੰਮ੍ਰਿਤਪਾਲ ਸਿੰਘ ਦੇ ਖਿਲਾਫ ਇਸਾਈ ਭਾਈਚਾਰੇ ਨੇ ਕੀਤਾ ਰੋਸ ਪ੍ਰਦਰਸ਼ਨ
ਜਲੰਧਰ, 17 ਅਕਤੂਬਰ, 2022 (ਸਿਟੀਜ਼ਨਜ਼ ਵੋਇਸ)
ਵਾਰਿਸ ਪੰਜਾਬ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਇਸਾਈ ਭਾਈਚਾਰੇ ਵੱਲੋਂ ਬੀ ਐਸ ਐਫ ਚੌਂਕ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ।
ਅੰਮ੍ਰਿਤਪਾਲ ਸਿੰਘ ਵਲੋਂ ਬੀਤੇ ਦਿਨੀਂ ਇਸਾਈ ਭਾਈਚਾਰੇ ਦੇ ਖਿਲਾਫ ਟਿੱਪਣੀਆਂ ਕਰਨ ਦੇ ਰੋਸ ਵਜੋਂ ਧਰਨਾ ਦਿੱਤਾ ਗਿਆ ਹੈ ਅਤੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
Categories

Recent Posts