Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਪੰਜਾਬ ਪੁਲਸ ਦਾ ਪੇਪਰ ਵੰਡਣ ਵਾਲੇ ਗਿਰੋਹ ਦਾ ਪਰਦਾਫਾਸ਼, 4 ਲੋਕ ਗ੍ਰਿਫ਼ਤਾਰ
- kakkar.news
- October 17, 2022
- Crime Punjab
ਪੰਜਾਬ ਪੁਲਸ ਦਾ ਪੇਪਰ ਵੰਡਣ ਵਾਲੇ ਗਿਰੋਹ ਦਾ ਪਰਦਾਫਾਸ਼, 4 ਲੋਕ ਗ੍ਰਿਫ਼ਤਾਰ
ਲੁਧਿਆਣਾ 17 ਅਕਤੂਬਰ 2022 (ਸਿਟੀਜ਼ਨਜ਼ ਵੋਇਸ)
ਪੰਜਾਬ ਪੁਲਸ ਦਾ ਪੇਪਰ ਦੇਣ ਦੇ ਨਾਂ ‘ਤੇ ਲੱਖਾਂ ਰੁਪਏ ਠੱਗਣ ਵਾਲੇ ਗਿਰੋਹ ਦਾ ਲੁਧਿਆਣਾ ਪੁਲਸ ਨੇ ਪਰਦਾਫ਼ਾਸ਼ ਕੀਤਾ ਹੈ ਅਤੇ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਇਨ੍ਹਾਂ ਦੋਸ਼ੀਆਂ ‘ਚ ਦਿੱਲੀ ਪੁਲਸ ਦਾ ਸਿਪਾਹੀ ਰੋਬਿਨ ਵੀ ਸ਼ਾਮਲ ਹੈ।ਫਿਰ ਖੁੱਲ੍ਹਣਗੀਆਂ ਸੈਂਕੜੇ ਕਰੋੜਾਂ ਦੇ ਸਿੰਚਾਈ ਘਪਲੇ ਦੀਆਂ ਪਰਤਾਂ, CM ਮਾਨ ਨੇ ਦਿੱਤੀ ਜਾਂਚ ਨੂੰ ਮਨਜ਼ੂਰੀਦੱਸਿਆ ਜਾ ਰਿਹਾ ਹੈ ਕਿ ਫੜ੍ਹੇ ਗਏ ਦੋਸ਼ੀ ਪੰਜਾਬ ਪੁਲਸ ਹੈੱਡ ਕਾਂਸਟੇਬਲ ਅਤੇ ਕਾਂਸਟੇਬਲ ਦੀ ਭਰਤੀ ਪ੍ਰੀਖਿਆ ਦੇਣ ਵਾਲੇ ਲੋਕਾਂ ਨੂੰ ਫਰਜ਼ੀ ਪੇਪਰ ਦੇ ਕੇ ਠੱਗੀ ਮਾਰਦੇ ਸਨ। ਬੀਤੇ ਦਿਨ ਲੁਧਿਆਣਾ ‘ਚ ਚਾਰੇ ਦੋਸ਼ੀ ਇਕ ਵਿਅਕਤੀ ਨੂੰ ਪੇਪਰ ਦੇਣ ਪੁੱਜੇ ਸਨ, ਜਿੱਥੇ ਸੀ. ਆਈ. ਏ.-2 ਦੀ ਪੁਲਸ ਨੇ ਰੰਗੇ ਹੱਥੀਂ ਕਾਬੂ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026