Trending Now
#ਚਾਈਨੀਜ਼ ਦੀਵਿਆਂ ਦੀ ਚਮਕ ਵਿਚਾਲੇ ਮਿੱਟੀ ਦੇ ਦੀਵਿਆਂ ਦੀ ਲੋਅ ਬਚਾਉਣ ਲਈ ਜੁਟਿਆ ਘੁਮਿਆਰ ਜੋਗਿੰਦਰ ਪਾਲ ਦਾ ਪਰਿਵਾਰ
#ਸਰਫੇਸ ਸੀਡਰ ਤਕਨੀਕ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਇੱਕ ਸੁਖਾਲੀ ਅਤੇ ਘੱਟ ਖਰਚ ਵਾਲੀ ਵਿਧੀ – ਡਾ. ਗੁਰਮੇਲ ਸਿੰਘ
#ਬੈਡਮਿੰਟਨ ਲਵਰਜ਼ ਵਲੋਂ ਛੇਵਾਂ ਜੂਨੀਅਰ ਅਤੇ ਸਬ ਜੂਨੀਅਰ ਫ਼ਿਰੋਜ਼ਪੁਰ ਬੈਡਮਿੰਟਨ ਲੀਗ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ
#ਫਿਰੋਜ਼ਪੁਰ ਸਿਵਲ ਹਸਪਤਾਲ ਦਾ ਸਿਵਲ ਸਰਜਨ ਡਾ. ਪਰਮਿੰਦਰ ਸਿੰਘ ਵੱਲੋਂ ਅਚਨਚੇਤ ਦੌਰਾ, ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ
#3 ਮਾਸੂਮ ਬੱਚੀਆਂ ਦੀ ਰਹੱਸਮਈ ਹਾਲਾਤਾਂ ‘ਚ ਮੌਤ, ਪੂਰੇ ਇਲਾਕੇ ‘ਚ ਪਸਰਿਆ ਦਹਿਸ਼ਤ ਦਾ ਮਾਹੌਲ
#ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵਿਚਾਲੇ ਖੂਨੀ ਝੜਪ, ਸੂਏ ਨਾਲ ਹਮਲਾ ਕਰਕੇ ਕੀਤਾ ਜ਼ਖ਼ਮੀ
#ਫ਼ਿਰੋਜ਼ਪੁਰ ਨਗਰ ਕੌਂਸਲ ਦੀ ਹਾਊਸ ਮੀਟਿੰਗ ’ਚ ਅਹਿਮ ਫ਼ੈਸਲੇ, ਸੀਵਰੇਜ ਬਿੱਲਾਂ ’ਚ ਕਟੌਤੀ ਦਾ ਮਤਾ ਪਾਸ
#ਫ਼ਿਰੋਜ਼ਪੁਰ ਕਾਂਗਰਸ ਭਵਨ ’ਚ SIR ਅਤੇ ਵੋਟਰ ਸੂਚੀਆਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ, ਚੋਣ ਕਮਿਸ਼ਨ ’ਤੇ ਉੱਠੇ ਸਵਾਲ
#ਭੈਣ ਨਾਲ ਛੇੜਛਾੜ ਦਾ ਵਿਰੋਧ ਕਰਨ ’ਤੇ ਨੌਜਵਾਨ ਦਾ ਕਤਲ, ਪਰਿਵਾਰ ’ਚ ਮਚਿਆ ਚੀਕ-ਚਿਹਾੜਾ
#ਪੰਜਾਬ ਦੀਆਂ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਫੈਸਲਾ: ਚੋਣ ਡਿਊਟੀ ਨਾਲ ਜੁੜੇ ਅਧਿਕਾਰੀਆਂ ਦੇ ਹੋਣਗੇ ਤਬਾਦਲੇ, ਘਰੇਲੂ ਜ਼ਿਲ੍ਹੇ ਵਿੱਚ ਤਾਇਨਾਤੀ ’ਤੇ ਰੋਕ
ਨਿਕਾਸ ਖੀਚੜ ਨੇ ਐਸਡੀਐਮ ਫਾਜਿ਼ਲਕਾ ਦਾ ਅਹੁਦਾ ਸੰਭਾਲਿਆ
- kakkar.news
- October 17, 2022
- Punjab
ਨਿਕਾਸ ਖੀਚੜ ਨੇ ਐਸਡੀਐਮ ਫਾਜਿ਼ਲਕਾ ਦਾ ਅਹੁਦਾ ਸੰਭਾਲਿਆ
ਫਾਜਿ਼ਲਕਾ, 17 ਅਕਤੂਬਰ 2022 (ਅਨੁਜ ਕੱਕੜ ਟੀਨੂੰ)
ਫਾਜਿ਼ਲਕਾ ਵਿਖੇ ਨਵ ਨਿਯੁਕਤ ਐਸਡੀਐਮ ਸ੍ਰੀ ਨਿਕਾਸ ਖੀਚੜ ਆਈਏਐਸ ਨੇ ਅੱਜ ਇੱਥੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਹ ਉਨ੍ਹਾਂ ਦੀ ਪਹਿਲੀ ਪੋਸਟਿੰਗ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਬਤੌਰ ਐਸਡੀਐਮ ਉਨ੍ਹਾਂ ਦੀ ਪ੍ਰਥਾਮਿਕਤਾ ਰਹੇਗਾ ਕਿ ਸਰਕਾਰ ਦੇ ਪ੍ਰੋਗਰਾਮਾਂ ਨੂੰ ਸਬ ਡਵੀਜ਼ਨ ਵਿਚ ਪ੍ਰਭਾਵੀ ਤਰੀਕੇ ਨਾਲ ਲਾਗੂ ਕੀਤਾ ਜਾਵੇ ਅਤੇ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਦਾ ਸਮਾਜ ਦੇ ਹਰ ਲੋੜਵੰਦ ਅਤੇ ਹੱਕ ਰੱਖਦੇ ਨਾਗਰਿਕ ਤੱਕ ਲਾਭ ਪੁੱਜਦਾ ਕੀਤਾ ਜਾਵੇ
Categories

Recent Posts