Trending Now
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
ਫਿਰੋਜ਼ਪੁਰ ਜ਼ੀਰਾ ਰੋਡ ਤੇ ਵਾਪਰਿਆ ਭਿਆਨਕ ਹਾਦਸਾ ਅਮਨੋ ਸਾਮਣੇ ਵਾਜਿਆਂ 2 ਕਾਰਾ
- kakkar.news
- October 17, 2022
- Punjab
ਫਿਰੋਜ਼ਪੁਰ ਜ਼ੀਰਾ ਰੋਡ ਤੇ ਵਾਪਰਿਆ ਭਿਆਨਕ ਹਾਦਸਾ ਅਮਨੋ ਸਾਮਣੇ ਵਾਜਿਆਂ 2 ਕਾਰਾ
ਫਿਰੋਜ਼ਪੁਰ 17 ਅਕਤੂਬਰ 2022 ਸੁਭਾਸ਼ ਕੱਕੜ
ਫਿਰੋਜ਼ਪੁਰ ਜ਼ੀਰਾ ਰੋਡ ਤੇ ਪੈਂਦੇ ਪਿੰਡ ਸ਼ੇਰਖਾਂ ਦੇ ਕੋਲ ਜਿਥੇ ਕਿ ਭਿਆਨਕ ਹਾਦਸਾ ਵਾਪਰ ਗਿਆ ਹੈ ਜਿਸ ਦੇ ਵਿਚ 2 ਕਾਰਾ ਅਮਨੋ ਸਾਮਣੇ ਵਜਿਆਂ ਹਨ ਤੇ ਦੋਵਾਂ ਕਾਰਾ ਦੇ ਪਰਖਚੇ ਉਡ ਗਏ ਹਨ ਮੌਕੇ ਤੇ ਮਜੂਦ ਤੋਂ ਦੱਸਿਆ ਜਾ ਰਿਹਾ 2 ਆਦਮੀ ਇਸ ਵਿਚ ਜਖਮੀ ਹੋਏ ਹਨ 2 ਆਦਮੀ ਜਿਹੜੇ ਕਿ ਜਖਮੀ ਹੋਏ ਹਨ ਜਿਸ ਵਿਚ ਇਕ ਫਿਰੋਜ਼ਪੁਰ ਕੈਂਟ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ ਅਤੇ ਦੂਸਰਾ ਪਿੰਡ ਕੁਲਗੜੀ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ ਇਸ ਹਾਦਸੇ ਵਿਚ ਜੋ ਜਖ਼ਮੀ ਹੋਏ ਹਨ ਓਨਾ ਨੂੰ ਫਿਰੋਜ਼ਪੁਰ ਦੇ ਨੇੜੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ ਓਨਾ ਦਾ ਇਲਾਜ਼ ਸ਼ੁਰੂ ਕਰ ਦਿਤਾ ਹੈ ਅਤੇ ਸਬੰਧਤ ਥਾਣੇ ਦੀ ਪੁਲਿਸ ਨੂੰ ਇਤਲਾ ਕਰ ਦਿਤੀ ਗਈ ਜਾਂਚ ਸ਼ੁਰੂ ਕਰ ਦਿਤੀ ਗਈ ਹੈ
Categories

Recent Posts
- September 21, 2026
स्वच्छता ही सेवा अभियान के तहत रेलवे स्टेशनों पर विशेष सफाई अभियान
- September 21, 2026
ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
- September 17, 2026